ਲੱਖਾਂ ਦੀ ਨੌਕਰੀ ਛੱਡ ਖੋਲ੍ਹਿਆ ਆਰਗੈਨਿਕ ਜੂਸ ਬਾਰ

By Bneews Nov 23, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ਤੋਂ ਨਾਭਾ ਰੋਡ ‘ਤੇ ਨੌਜਵਾਨ ਕਿਸਾਨ ਸੰਦੀਪ ਸਿੰਘ ਦਾ ਆਪਣੇ ਖੇਤ ‘ਚ ਬਣਿਆ ਔਰਗੈਨਿਕ ਜੂਸ ਬਾਰ ਚਰਚਾ ਵਿੱਚ ਹੈ। ਸੰਦੀਪ ਨੇ 2007 ਤੋਂ 2020 ਤੱਕ 13 ਸਾਲ ਵਿਦੇਸ਼ ਵਿਚ ਨੌਕਰੀ ਕੀਤੀ ਤੇ ਪਿੰਡ ਆ ਕੇ ਉਸ ਨੇ ਵਿਦੇਸ਼ ਦੀ ਤਰਜ਼ ‘ਤੇ ਔਰਗੈਨਿਕ ਜੂਸ ਬਾਰ ਕਾਰਨਰ ਦੀ ਸ਼ੁਰੂਆਤ ਕੀਤੀ, ਜਿਸ ਤੋਂ ਉਹ ਚੰਗੀ ਕਮਾਈ ਵੀ ਕਰ ਰਿਹਾ ਹੈ ਤੇ ਆਪਣੇ ਖੇਤ ਨਾਲ ਜੁੜਿਆ ਹੋਣ ਕਰਕੇ ਉਸ ਨੂੰ ਸੰਤੁਸ਼ਟੀ ਵੀ ਹੈ।

ਉਹ ਕਹਿੰਦਾ ਹੈ ਕਿ ਵਿਦੇਸ਼ ਵਿਚ ਜਿਥੇ ਇਹੋ ਚੀਜ ਕੈਫੇ ਤੇ ਮਿਲਦੀ ਹੈ, ਸਾਡੇ ਇੱਥੇ ਗੰਨੇ ਦੇ ਜੂਸ ਦਾ ਕੰਮ ਜ਼ਿਆਦਾਤਰ ਪਰਵਾਸੀ ਮਜ਼ਦੂਰ ਹੀ ਕਰਦੇ ਹਨ। ਮੈ ਜਦੋਂ ਦੇਖਿਆ ਕਿ ਗੰਨਾ ਸਾਡੇ ਖੇਤਾਂ ਵਿਚ ਉੱਘਦਾ ਹੈ ਤੇ ਆਂਵਲਾ ਤੇ ਨਿੰਬੂ ਵੀ, ਤਾਂ ਮੈਂ ਆਪਣੇ ਖੇਤ ਵਿੱਚੋਂ ਇਸਦੀ ਸ਼ੁਰੂਆਤ ਕੀਤੀ, ਜੋ ਕਿ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ਤੇ ਮੈਨੂੰ ਵੀ ਸੰਤੁਸ਼ਟੀ ਹੈ। ਅੱਗੇ ਵੀ ਮੈਂ ਆਪਣੇ ਖੇਤ ਵਿਚ ਘੁਲਾੜ ਲਗਾ ਕੇ ਔਰਗੈਨਿਕ ਗੁੜ ਦੀ ਪੈਦਾਵਾਰ ਸ਼ੁਰੂ ਕਰ ਰਿਹਾ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *