ਲੱਭ ਗਈ Punjab Police ਦੀ Toop, ਚੋਰ ਸਕੂਟਰੀ ‘ਤੇ ਹੀ ਲੈ ਕੇ ਹੋਏ ਸੀ ਫਰਾਰ, ਪੁਲਿਸ ਦੀ ਮੈੱਸ ‘ਚੋਂ ਚੋਰੀ ਹੋਈ ਤੋਪ

By Bneews Sep 10, 2023

ਜਿਸ ਨੂੰ ਸਿਟੀ ਬਿਊਟੀਫੁੱਲ ਚੰਡੀਗੜ੍ਹ ਦਾ ਸਭ ਤੋਂ ਪੌਸ਼ ਇਲਾਕਾ ਕਿਹਾ ਜਾਂਦਾ ਹੈ, ਜਿੱਥੇ ਪੰਜਾਬ ਆਰਮਡ ਪੁਲਸ (ਪੀ.ਏ.ਪੀ.) ਦੀ 82 ਬਟਾਲੀਅਨ ਦੀ ਜੀਓ ਮੈਸ ਦੇ ਗੇਟ ਤੋਂ ਆਜ਼ਾਦੀ ਦਿਹਾੜੇ  ਤੋਂ ਪਹਿਲਾਂ ਚੋਰੀ ਹੋਈ ਤੋਪ ਹੁਣ 4 ਮਹੀਨਿਆਂ ਬਾਅਦ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਵਿਚੋਂ ਇੱਕ ਵਿਅਕਤੀ ਬਟਾਲੀਅਨ ਦਾ ਰਸੋਈਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤੋਪ 3 ਫੁੱਟ ਲੰਬੀ ਅਤੇ ਲਗਭਗ 250 ਕਿਲੋ ਵਜ਼ਨ ਹੈ। ਚੋਰ ਕੁਝ ਦੂਰੀ ਤੱਕ ਲੈ ਐਕਟਿਵਾ ‘ਤੇ ਗਏ ਅਤੇ ਕੁਝ ਦੂਰੀ ਤੱਕ ਲਿਜਾਣ ਤੋਂ ਬਾਅਦ ਉਸ ਨੂੰ ਕੱਟ ਕੇ ਉਥੋਂ ਲੈ ਗਏ।

ਸਭ ਤੋਂ ਖਾਸ ਗੱਲ ਇਹ ਹੈ ਕਿ ਤੋਪ ਨੂੰ ਵਿਰਾਸਤੀ ਸ਼੍ਰੇਣੀ ਵਿਚ ਰੱਖਿਆ ਗਿਆ ਸੀ। ਇਹ ਤੋਪ ਕਰੀਬ 10 ਸਾਲ ਤੋਂ ਮੇਸ ਦੇ ਗੇਟ ‘ਤੇ ਰੱਖੀ ਗਈ ਸੀ। ਚੋਰੀ ਦੇ ਇਸ ਮਾਮਲੇ ਵਿੱਚ ਸੈਕਟਰ-3 ਥਾਣੇ ਵਿੱਚ ਆਈਪੀਸੀ ਦੀ ਧਾਰਾ 379 ਤਹਿਤ ਕੇਸ ਦਰਜ ਕੀਤਾ ਗਿਆ ਹੈ।  ਤੋਪ ਚੋਰੀ ਹੋਣ ਦਾ ਖੁਲਾਸਾ ਕਰੀਬ 15 ਦਿਨਾਂ ਬਾਅਦ ਹੋਇਆ। ਚੋਰੀ ਦੀ ਇਹ ਘਟਨਾ 5 ਅਤੇ 6 ਮਈ ਦੀ ਰਾਤ ਨੂੰ ਵਾਪਰੀ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਸਬ ਇੰਸਪੈਕਟਰ ਦੇਵੇਂਦਰ ਕੁਮਾਰ ਨੂੰ ਕਰੀਬ 15 ਦਿਨ ਪਹਿਲਾਂ ਤੋਪ ਚੋਰੀ ਹੋਣ ਦਾ ਪਤਾ ਲੱਗਾ ਸੀ। ਉਨ੍ਹਾਂ ਤੁਰੰਤ ਇਸ ਦੀ ਸੂਚਨਾ 82 ਬਟਾਲੀਅਨ ਦੇ ਕਮਾਂਡੈਂਟ ਬਲਵਿੰਦਰ ਸਿੰਘ ਨੂੰ ਦਿੱਤੀ, ਜੋ ਪੀ.ਪੀ.ਐਸ. ਅਫਸਰ ਹਨ। ਇਹ ਵਿਰਾਸਤੀ ਤੋਪ ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤ ਸੀ। ਇਸ ਨੂੰ ਕਰੀਬ ਡੇਢ ਸਾਲ ਪਹਿਲਾਂ 82 ਬਟਾਲੀਅਨ ਦੇ ਸਟੋਰ ਰੂਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇੱਕ ਵਾਰ ਫਿਰ ਇਸਨੂੰ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ। ਇਸ ਤੋਪ ਨੂੰ ਦੇਖਣ ਲਈ ਦੂਰ-ਦੁਰਾਡੇ ਤੋਂ ਲੋਕ ਆਉਂਦੇ ਸਨ। ਇਹ ਬਹੁਤ ਮਹੱਤਵਪੂਰਨ ਤੋਪ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *