ਵਾਪਰਿਆ ਐਨਾ ਭਿਆਨਕ ਐਕਸੀਡੈਂਟ ਕਾਰ ਹੋਈ ਚਕਨਾਚੂਰ, ਔਰਤਾਂ ਤੇ ਮਰਦਾਂ ਨੂੰ ਬਾਹਰ ਕੱਢਣਾ ਹੋਇਆ ਬੜਾ ਔਖਾ

By Bneews Dec 19, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ਦੇ ਦਿੜਬਾ ਦੇ ਵਿੱਚ ਉਸ ਵੇਲੇ ਸੰਸਨੀ ਫੈਲ ਗਈ ਜਦੋਂ ਦਿੜਬਾ ਦੇ ਪਾਤੜਾਂ ਰੋਡ ਤੇ ਨਾਮ ਚਰਚਾ ਘਰ ਦੇ ਕੋਲ ਇੱਕ ਕਾਰ ਦਾ ਭਿਆਨਕ ਐਕਸੀਡੈਂਟ ਹੋ ਗਿਆ। ਜਿਸ ਦੌਰਾਨ ਕਾਰ ਵਿੱਚ ਸਵਾਰ ਦੋ ਮਹਿਲਾਵਾਂ ਸਮੇਤ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਨਾਂ ਦੀਆਂ ਕੀ ਲੱਤਾਂ ਬਾਹਾਂ ਟੁੱਟ ਗਈਆਂ ਦੱਸਿਆ ਜਾ ਰਿਹਾ ਕਿ ਇਹ ਕਾਰ ਦਾ ਐਕਸੀਡੈਂਟ ਡਿਵਾਈਡਰ ਨਾਲ ਟਕਰਾਉਣ ਕਰਕੇ ਵਾਪਰਿਆ,, ਉਥੇ ਹੀ ਸਥਾਨਕ ਲੋਕਾਂ ਨੇ ਇਹਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਐਕਸੀਡੈਂਟ ਇੰਜ ਜਾਪ ਰਿਹਾ ਜਿਵੇਂ ਕਿ

ਕੋਈ ਨੀਂਦ ਕਰਕੇ ਗੱਡੀ ਅਚਾਨਕ ਟਕਰਾ ਗਈ ਹੋਵੇ ਗੱਡੀ ਦੇ ਤਾਂ ਪੂਰੇ ਤਰੀਕੇ ਨਾਲ ਪਰਖੱਚੇ ਜੇ ਉੱਡ ਗਏ।ਦੱਸਿਆ ਜਾ ਰਿਹਾ ਕਿ ਕਾਰ ਸੰਗਰੂਰ ਸਾਈਡ ਤੋਂ ਪਾਤਰਾਂ ਨੂੰ ਜਾ ਰਹੀ ਸੀ ਤੇ ਦਿੜਬਾ ਦੇ ਕੋਲ ਆ ਕੇ ਅਚਾਨਕ ਡਿਵਾਈਡਰ ਦੇ ਵਿੱਚ ਲੱਗੀ ਜਿਸ ਕਰਕੇ ਇਹ ਵੱਡਾ ਹਾਦਸਾ ਵਾਪਰਿਆ ਉੱਥੇ ਦੱਸਿਆ ਜਾ ਰਿਹਾ ਕਿ ਦਿੜਬਾ ਪੁਲਿਸ ਨੇ ਕਾ ਨੂੰ ਹਵਾਲੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *