ਵਿਅਕਤੀ ਦੇ ਨਾਲ ਹੋਇਆ ਇਹ ਵੱਡਾ ਧੋਖਾ

By news pb Dec 6, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਠੱਗੀਆਂ ਚੋਰੀਆਂ ਬਹੁਤ ਜ਼ਿਆਦਾ ਹੋ ਗਈਆਂ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਨੂੰ ਸੁਣਨ ਨੂੰ ਮਿਲਦੀ ਹੈ ਇਸੇ ਤਰਾਂ ਹੀ ਅੱਜ ਕੱਲ੍ਹ ਬਹੁਤ ਹੀ ਜਾਦੇ ਥੋਖੇਧੜੀ ਚੱਲ ਰਹੀਆਂ ਹਨ

ਜਿੱਥੇ ਕਿ ਹੁਣ ਸਾਨੂੰ ਫੋਨ ਉੱਤੇ ਵੀ ਬਹੁਤ ਜ਼ਿਆਦਾ ਫੋਨ ਕਾਲਾਂ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਕੇ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ ਇਸ ਲਈ ਬਹੁਤ ਸਾਰੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਸਰੇਆਮ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਹੈ ਇਸੇ ਤਰਾਂ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਵਿਅਕਤੀ ਨੂੰ ਫੋਨ ਆਇਆ ਅਤੇ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਉਸਦੇ ਕ੍ਰੈਡਿਟ ਕਾਰਡ ਦੀ ਲਿਮਿਟ ਵਧਾਉਣ ਲਈ ਉਸਨੂੰ ਆਖਿਆ ਗਿਆ ਜਿੱਥੇ ਕਿ ਉਸਦੇ ਨਾਲ ਇਹ ਵੱਡਾ ਧੋਖਾ ਹੋਇਆ ਹੈ

ਉੱਥੇ ਹੀ ਉਹਨਾਂ ਨੇ ਉਸ ਦੇ ਕਰੈਡਿਟ ਕਾਰਡ ਦੇ ਵਿੱਚੋਂ ਡੇਢ ਲੱਖ ਰੁਪਿਆ ਕੱਢ ਲਿਆ ਇਸੇ ਤਰਾਂ ਹੀ ਉਸ ਨੇ ਪੁਲਸ ਦੇ ਵਿਚ ਰਿਪੋਰਟ ਵੀ ਲਿਖਵਾਈ ਜਿੱਥੇ ਕਿ ਅਜੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਿਆ ਪਰ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਉਸ ਵਿਅਕਤੀ ਦੇ ਨਾਲ ਇਹ ਵੱਡਾ ਧੋਖਾ ਹੋਇਆ ਹੈ ਉਸਦੇ ਕ੍ਰੈਡਿਟ ਕਾਰਡ ਦੇ ਵਿੱਚ ਠੱਗੀ ਮਾਰੀ ਗਈ ਹੈ ਜਿੱਥੇ ਕਿ ਉਸ ਤੋਂ 1 ਲੱਖ 15 ਹਜ਼ਾਰ ਰੁਪਿਆ ਲੁੱਟ ਲਿਆ

ਜਿੱਥੇ ਕਿ ਉਸ ਨੇ ਆਖਿਆ ਕਿ ਅਜੇ ਤੱਕ ਪੁਲਸ ਨੇ ਕੋਈ ਵੀ ਐਕਸ਼ਨ ਨਹੀਂ ਲਿਆ ਜਿੱਥੇ ਕਿ ਪੁਲਸ ਨੇ ਆਖਿਆ ਕਿ ਹੁਣ ਇਸਦਾ ਕੁਝ ਵੀ ਨਹੀਂ ਹੋ ਸਕਦਾ ਇਸ ਲਈ ਉਸ ਦੀ ਕੋਈ ਵੀ ਮਦਦ ਨਹੀਂ ਕਰ ਰਿਹਾ ਜਿਥੇ ਕੇ ਉਨ੍ਹਾਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸ਼ਰੇਆਮ ਉਸਦੇ ਨਾਲ ਠੱਗੀ ਮਾਰੀ ਗਈ ਹੈ ਜਿਥੇ ਕਿ ਜਦੋਂ ਉਸ ਨੂੰ ਪਤਾ ਲੱਗਾ

ਤਾਂ ਉਸ ਨੇ ਕਾਰਡ ਬਲੋਕ ਕਰਵਾ ਦਿੱਤਾ ਸੀ ਇਸੇ ਤਰਾਂ ਹੀ ਉਸ ਵਿਅਕਤੀ ਨੇ ਕੈਮਰੇ ਅੱਗੇ ਆ ਕੇ ਸਾਰੀ ਸਚਾਈ ਦੱਸੀ ਹੈ ਕਿ ਇਸ ਤਰ੍ਹਾਂ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ ਕਿਉਕਿ ਅੱਜ ਕੱਲ੍ਹ ਬਹੁਤ ਹੀ ਜਿਆਦਾ ਧੋਖੇ ਹੋ ਰਹੇ ਹਨ ਲੋਕਾਂ ਵੱਲੋਂ ਠੱਗੀਆਂ ਮਾਰੀਆਂ ਜਾ ਰਹੀਆਂ ਹਨ ਇਸੇ ਤਰਾਂ ਹੀ ਉਸ ਨੇ ਪੁਲਸ ਨੂੰ ਲਾਹਣਤਾਂ ਪਾਈਆਂ ਕਿ ਪੁਲਸ ਨੇ ਅੱਜ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *