ਵਿਆਹ ਵਾਲੇ ਦਿਨ ਲਾੜਾ ਹੋਇਆ ਫਰਾਰ, ਡੇਢ ਸਾਲ ਤੱਕ ਮੁੰਡਾ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸੰਬੰਧ

By Bneews Jan 30, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਪਰਿਵਾਰ ਦੀ ਲੜਕੀ ਦਾ ਵਿਆਹ ਸੀ ਤੇ ਅੱਜ ਬਰਾਤ ਆਉਣੀ ਸੀ ਤੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਸਨ। ਲੜਕੀ ਦੀ ਮਾਪਿਆਂ ਵੱਲੋਂ ਬੜੀਆਂ ਸੱਧਰਾਂ ਤੇ ਚਾਵਾਂ ਨਾਲ ਸਾਰੀਆਂ ਰਸਮਾਂ ਕੀਤੀਆਂ ਜਾ ਰਹੀਆਂ ਸਨ। ਪਰ ਇਹ ਖੁਸ਼ੀ ਉਸ ਸਮੇਂ ਗਮੀ ਵਿੱਚ ਬਦਲ ਗਈ ਜਦ ਉਨਾਂ ਨੂੰ ਪਤਾ ਲੱਗਾ ਕਿ ਲਾੜਾ ਤਾਂ ਘੋੜੀ ਚੜ੍ਹਨ ਤੋਂ ਪਹਿਲਾਂ ਹੀ ਘਰੋਂ ਫਰਾਰ ਹੋ ਚੁੱਕਾ ਹੈ। ਫਿਰ ਇਹ ਮਾਮਲਾ ਥਾਣਾ  ਕੋਲ ਦੋਹਾਂ ਧਿਰਾਂ ਪੇਸ਼ ਹੋਈਆਂ।

ਲੜਕੀ ਦੇ ਮਾਪਿਆਂ ਨੇ ਦੱਸਿਆ ਕਿ ਅੱਜ ਬਰਾਤ ਆਉਣੀ ਸੀ। ਜਦ ਬੀਤੇ ਕੱਲ੍ਹ ਅਸੀਂ ਲੜਕੇ ਨੂੰ ਸ਼ਗਨ ਪਾਉਣ ਉਨਾਂ ਦੇ ਪਿੰਡ ਗਏ ਤਾਂ ਉਥੇ ਜਾ ਕੇ ਪਤਾ ਲੱਗਾ ਕਿ ਲੜਕਾ ਫਰਾਰ ਹੋ ਚੁੱਕਾ ਹੈ। ਥਾਣੇ ਵਿੱਚ ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਲੜਕੇ ਦੇ ਪਹਿਲਾਂ ਕਿਸੇ ਹੋਰ ਲੜਕੀ ਨਾਲ ਸਬੰਧ ਸਨ ਤੇ ਸਾਨੂੰ ਹਨੇਰੇ ਵਿੱਚ ਰੱਖ ਕੇ ਸਾਡੀ ਲੜਕੀ ਦੀ ਜ਼ਿੰਦਗੀ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੜਕੀ ਪਰਿਵਾਰ ਨਾਲ ਲੜਕੇ ਦੇ ਪਰਿਵਾਰ ਵੱਲੋਂ 420 ਕੀਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *