ਵਿਦੇਸ਼ ਜਾ ਕੇ ਪਤਨੀ ਨੇ ਨੌਜਵਾਨ ਨੂੰ ਦਿੱਤਾ ਧੋਖਾ ਨੌਜਵਾਨ ਨੇ ਕੀਤੀ ਖੁਦਕੁਸ਼ੀ

By news Nov 12, 2022

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਅੱਜਕੱਲ੍ਹ ਬਹੁਤ ਸਾਰੀਆਂ ਲੜਕੀਆਂ ਅਜਿਹੀਆਂ ਹਨ ਜਿਨ੍ਹਾਂ ਦੇ ਵੱਲੋਂ ਵਿਦੇਸ਼ ਤਾਂ ਜਾ ਕੇ ਆਪਣੇ ਪਤੀ ਨੂੰ ਧੋਖਾ ਦੇ ਦਿੱਤਾ ਜਾਂਦਾ ਹੁਣ ਅਜਿਹਾ ਇਕ ਮਾਮਲਾ ਸਾਹਮਣੇ ਆਇਆ ਹੈ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਨੌਜਵਾਨ ਦੇ ਵੱਲੋਂ ਆਪਣੀ ਪਤਨੀ ਨੂੰ ਵਿਦੇਸ਼ ਵਿੱਚ ਭੇਜਿਆ ਗਿਆ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ਾਂ ਵਿੱਚ

ਜਾਣ ਤੋਂ ਬਾਅਦ ਇਸ ਲੜਕੀ ਨੇ ਪੁਲੀਸ ਨੂੰ ਧੋਖਾ ਦਿੱਤਾ ਗਿਆ ਜਿਥੇ ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਜਾ ਕੇ ਲੜਕੀ ਦੇ ਵੱਲੋਂ ਇਸ ਲੜਕੇ ਤੋਂ ਬਹੁਤਿਆਂ ਦੇ ਪੈਸੇ ਵੀ ਮੰਗਵਾ ਲੈ ਗਏ ਅਤੇ ਇਸ ਨੂੰ ਇਸ ਦੀ ਨੌਕਰੀ ਤੋਂ ਵੀ ਰਿਟਾਇਰਮੈਂਟ ਦਵਾ ਦਿੱਤੀ ਕਿਉਂਕਿ ਇਹ ਆਪਣੀ ਪਤਨੀ ਕੋਲ ਜਾਣਾ ਚਾਹੁੰਦਾ ਸੀ ਇਸ ਲਈ ਇਸ ਨੇ ਆਪਣੀ ਰਿਟਾਇਰਮੈਂਟ ਲੈ ਲਈ ਛੇਤੀ ਆਪਣੇ ਰਿਟਾਇਰਮੈਂਟ ਦੇ ਪੈਸੇ ਵਿੱਜ ਨੇ ਆਪਣੀ ਪਤਨੀ ਨੂੰ ਭੇਜ ਦਿੱਤੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਸ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਤੇ ਇਸਦੇ ਵੱਲੋਂ ਦੱਸਿਆ ਗਿਆ ਹੈ ਕੇਸ ਦੀ ਪਤਨੀ ਤੇ ਪੁਲੀਸ ਨੂੰ ਧੋਖਾ ਦਿੱਤਾ ਗਿਆ ਹੈ ਜਿਸ ਕਾਰਨ ਇਸ ਨੇ ਸਾਰਾ ਕੁਝ ਕੀਤਾ ਹੈ ਇਹ ਰੁਤਬਾ ਲੋਕਾਂ ਵਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *