ਵਿਦੇਸ਼ੀ ਸਿ ਗਰੇਟਾਂ ਪੀਣ ਦੇ ਸ਼ੌਕੀਨ ਮੁੰਡਿਆਂ ਨੂੰ ਜਦੋਂ ਲੱਗੀ ਤਲਬ? ਦੇਖੋ ਫਿਰ ਰਾਤ ਨੂੰ ਕਿਵੇਂ ਪੈਦਾ ਕੀਤੇ ਸਿ ਗਰੇਟਾਂ ਦੇ ਭਰੇ ਡੱਬੇ

By Bneews Jan 12, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਦੁਕਾਨ ਦੇ ਅੱਗੇ ਖੜ੍ਹੇ ਇਸ ਨੌਜਵਾਨ ਨੂੰ ਲੱਗਦਾ ਕੀ ਸਿਗਰੇਟ ਪੀਣ ਦੀ ਤਲਬ ਲੱਗੀ ,ਇਸ ਤਲਬ ਨੂੰ ਪੂਰਾ ਕਰਨ ਲਈ ਇਹ ਨੌਜਵਾਨ ਨੇ ਆਪਣੇ ਬਾਕੀ ਸਾਥੀਆਂ ਨਾਲ ਮਿਲਕੇ ਅੱਗੇ ਜੋ ਕਰਨ ਜਾ ਰਿਹਾ ਉਹ ਸੀਨ ਦੇਖ ਤੁਹਾਡੇ ਪੈਰਾਂ ਹੇਠੋਂ ,ਜ਼ਮੀਨ ਖਿਸਕ ਜਾਵੇਗੀ ,ਹੁਣ ਦੇਖੋ ਨੌਜਵਾਨ ਨੇ ਬਾਰੀ ਪਾਕੇ ਦੁਕਾਨ ਦਾ ਸ਼ਟਰ ਤੋੜਨਾ ਸ਼ੁਰੂ ਕਰ ਦਿੱਤਾ ਤੇ ਇਸਦੇ ਸਾਥੀ ਇਸ ਪਾਸੇ ਖੜੇ ਆਲੇ ਦੁਆਲੇ ਨਜ਼ਰ ਰੱਖ ਰਹੇ ਹਨ,ਜਿਨ੍ਹਾਂ ਘਟੀਆ ਹਰਕਤ ਸੀਸਟੀਵੀ ਕੈਮਰੇ ਵਿੱਚ ਕੈਦ ਹੋ ਗਈ

ਦੱਸ ਦੀਏ ਕੀ ਇਹ ਘਟਨਾ ਲੁਧਿਆਣਾ ਦੇ ਕੇਸਰਗੰਜ ਮੰਡੀ ਦੀ ਹੈ ਜਿੱਥੇ ਦੁਕਾਨ ਦੇ ਸ਼ਟਰਤੋੜ ਨੌਜਵਾਨ ਲੱਖਾਂ ਰੁਪਏ ਦੀਆਂ ਵਿਦੇਸ਼ੀ ਸਿਗਰੇਟਾਂ ਤੇ ਹਜ਼ਾਰਾਂ ਰੁਪਏ ਲੁੱਟਕੇ ਫਰਾਰ ਹੋ ਗਏ ਜਿਸਦੇ ਬਾਬਤ ਦੁਕਾਨਦਾਰਾਂ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਚੋਰਾਂ ਫੜਨ ਚ ਕਾਮਯਾਬ ਹੋ ਪਾਵੇਗੀ ਜਾਂ ਨਹੀਂ,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *