ਵਿਦੇਸ਼ ‘ਚ ਇੱਕ ਹੋਰ ਪੰਜਾਬੀ ਨਾਲ ਵਾਪਰਿਆ ਭਾਣਾ , ਪੇਟੀ ‘ਚ ਨੌਜਵਾਨ ਮੁੜਿਆ ਘਰ, ਵੇਖਿਆ ਨਹੀਂ ਜਾਂਦਾ ਪਰਿਵਾਰ ਦਾ ਹਾਲ !

By Bneews Dec 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇਕ ਨੌਜਵਾਨ ਦਾ ਨਿਊਜ਼ੀਲੈਂਡ ਦੇ ਆਕਲੈਂਡ ’ਚ ਭੇਦਭਰੀ ਹਾਲਤ ’ਚ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਉਕਤ ਨੌਜਵਾਨ ਦੀ ਉਮਰ ਮਹਿਜ 25 ਸਾਲ ਦੱਸੀ ਜਾ ਰਹੀ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਜਿਥੇ ਉਸ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟਾ ਹੈ, ਨਾਲ ਹੀ ਉਕਤ ਨੌਜਵਾਨ ਦੇ ਪਿੰਡ ਕੋਟਲੀ ਸ਼ਾਹਪੁਰ ’ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੇ ਤਾਏ ਦੇ ਮੁੰਡੇ ਅਤੇ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਸਾਲ 2018 ਵਿਚ ਨਿਊਜ਼ੀਲੈਂਡ ਗਿਆ ਸੀ ਅਤੇ ਹੁਣ ਉਥੇ ਇਕ ਕੰਪਨੀ ਵਿਚ ਸਕਿਓਰਿਟੀ ਦਾ ਕੰਮ ਕਰਦਾ ਸੀ। ਬੀਤੇ ਕੱਲ੍ਹ ਹੀ ਉਸ ਦੇ ਇਕ ਦੋਸਤ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਰਮਨਦੀਪ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋਈ ਹੈ ਅਤੇ ਪਤਾ ਲੱਗਾ ਹੈ ਕਿ ਕਿਸੇ ਨੇ ਉਸ ਦਾ ਕਤਲ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *