ਵਿਦੇਸ਼ ਨੇ ਖਾ ਲਿਆ 4 ਭੈਣਾਂ ਦਾ ਇਕਲੌਤਾ ਭਰਾ,ਕਾਲਜਾ ਚੀਰ ਦੇਣਗੇ ਰੋਂਦੀ ਮਾਂ ਦੇ ਵੈਣ, ਆਖਰੀ ਵਾਰ ਫੋਨ ‘ਤੇ…

By Bneews Aug 27, 2023

ਪੰਜਾਬ ਤੋਂ ਬਹੁਤ ਸਾਰੇ ਲੋਕ ਰੋਜ਼ੀ ਰੋਟੀ ਕਮਾਉਣ ਦੇ ਲਈ ਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਸੁਧਾਰਨ ਦੇ ਲਈ ਵਿਦੇਸ਼ਾਂ ਵੱਲ ਰੁੱਖ ਕਰਦੇ ਹਨ l ਜਿਸ ਕਾਰਨ ਭਾਰੀ ਗਿਣਤੀ ‘ਚ ਨੌਜਵਾਨ ਵਿਦੇਸ਼ਾਂ ਵੱਲ ਨੂੰ ਜਾਂਦੇ ਪਏ ਹਨ। ਵਿਦੇਸ਼ ਜਾਣ ਲਈ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਕਮਾਈ ਲਾ ਦਿੱਤੀ ਜਾਂਦੀ l ਜਿੱਥੇ ਜਾ ਕੇ ਬੱਚਿਆਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਆਸਟ੍ਰੇਲੀਆ ਦੇ ਵਿੱਚ ਚਾਰ ਭੈਣਾਂ ਦੇ ਇਕਲੌਤੇ ਵੀਰ ਦੀ ਭੇਤਭਰੇ ਹਾਲਾਤਾਂ ‘ਚ ਮੌਤ ਹੋ ਗਈ। ਜਿਸ ਕਾਰਨ ਪਿੱਛੇ ਰਹਿੰਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਲਕਾ ਗੂਹਲਾ ਦੇ ਪਿੰਡ ਚਾਬਾ ਦੇ ਰਹਿਣ ਵਾਲੇ ਨੌਜਵਾਨ ਮਿਲਨਦੀਪ ਸਿੰਘ ਵਜੋਂ ਹੋਈ ਹੈ।

ਉਥੇ ਹੀ ਮਿਲੀ ਜਾਣਕਾਰੀ ਅਨੁਸਾਰ ਮਿਲਨਦੀਪ ਆਸਟ੍ਰੇਲੀਆ ‘ਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ । ਜਿਸ ਤੋਂ ਬਾਅਦ ਜਦੋਂ ਇਸ ਨੌਜਵਾਨ ਦੀ ਮੌਤ ਦੀ ਖ਼ਬਰ ਤਕ ਪਹੁੰਚਦੀ ਹੈ, ਤਾਂ ਹੱਸਦੇ ਖੇਡਦੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣ ਜਾਂਦਾ ਹੈ l ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਮਿਲਨਦੀਪ 5 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ ਗਿਆ ਸੀ, ਮਾਪਿਆਂ ਨੂੰ ਬੜੀਆਂ ਉਮੀਦਾਂ ਸੀ ਕਿ ਜਦੋਂ ਪੁੱਤ ਵਿਦੇਸ਼ ਵਿੱਚ ਜਾ ਕੇ ਕਮਾਈ ਕਰੇਗਾ ਤਾਂ ਕਰਦੇ ਹਾਲਾਤ ਸੁਧਰ ਜਾਣਗੇ।ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ, ਤੇ ਮਿਲਣ ਦੀਪ ਸਿੰਘ ਮਾਪਿਆਂ ਦੇ ਕੋਲੋਂ ਤੇ ਆਪਣੀਆਂ ਚਾਰ ਭੈਣਾਂ ਦੇ ਕੋਲੋਂ ਹਮੇਸ਼ਾ ਹਮੇਸ਼ਾਂ ਲਈ ਦੂਰ ਹੋ ਗਿਆ।

ਮਿਲਨਦੀਪ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।ਸੋਂ ਦੂਜੇ ਪਾਸੇ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ । ਪਰ ਦੂਜੇ ਪਾਸੇ ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋ ਜਾਂਦੇ ਹਨ, ਪਰ ਉੱਥੇ ਜਦੋਂ ਕੰਮ ਘਰ ਕਰਦੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਤਾਂ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ ਤੇ ਮਾਪਿਆਂ ਦੇ ਲਈ ਤੇ ਪਿੱਛੇ ਪਰਿਵਾਰ ਦੇ ਲਈ ਇਹ ਦੁੱਖ ਸਹਾਰਨਾ ਬਹੁਤ ਜਿਆਦਾ ਮੁਸ਼ਕਿਲ ਹੋ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *