ਵੇਖੋ ਕਿਵੇਂ ਬਰਸਾਏ ਇੱਟਾਂ ਰੋੜੇ, ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ

By Bneews Jan 18, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਟਿੱਬਾ ਰੋਡ ‘ਤੇ ਬੇਕਰੀ ਮਾਲਕ ਦੇ ਘਰ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਮਹਿਲਵਾੜਾਂ ਨੇ ਇਲਾਕੇ ਵਿੱਚ ਖੁੱਲ੍ਹੇਆਮ ਇੱਟਾਂ-ਪੱਥਰ ਵਰ੍ਹਾਏ। ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ।ਬਦਮਾਸ਼ਾਂ ਨੇ ਇੱਕ ਸੀਸੀਟੀਵੀ ਕੈਮਰਾ ਵੀ ਤੋੜ ਦਿੱਤਾ ਹੈ ਤੇ ਹਮਲੇ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਹਮਲਾਵਰਾਂ ਨੇ ਪੁਰਾਣੀ ਰੰਜਿਸ਼ ਕਾਰਨ ਹਮਲਾ ਕੀਤਾ। ਚਾਰ ਮਹੀਨੇ ਪਹਿਲਾਂ ਵੀ ਬਦਮਾਸ਼ਾਂ ਨੇ ਪੀੜਤ ਦੇ ਘਰ ‘ਤੇ ਹਮਲਾ ਕੀਤਾ ਸੀ। ਇੱਟਾਂ-ਪੱਥਰ ਸੁੱਟੇ ਜਾਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਥਾਣਾ ਟਿੱਬਾ ਦੀ ਪੁਲਿਸ

ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਦਿੰਦਿਆਂ ਸਦਰੁਲ ਇਸਲਾਮ ਨੇ ਦੱਸਿਆ ਕਿ ਉਸ ਦੇ ਪਰਿਵਾਰ ‘ਤੇ ਕੁੱਲ 5 ਤੋਂ 6 ਵਿਅਕਤੀਆ ਨੇ ਇੱਟਾਂ-ਪੱਥਰ ਸੁੱਟੇ। ਬਦਮਾਸ਼ਾਂ ਨੇ ਪਰਿਵਾਰ ਦੀਆਂ ਔਰਤਾਂ ‘ਤੇ ਵੀ ਪਥਰਾਅ ਕੀਤਾ। ਸਦਰੁਲ ਅਨੁਸਾਰ 4 ਮਹੀਨੇ ਪਹਿਲਾਂ ਵੀ ਉਸ ਦਾ ਹਮਲਾਵਰਾਂ ਨਾਲ ਝਗੜਾ ਹੋਇਆ ਸੀ। ਇਸ ਸਬੰਧੀ ਥਾਣਾ ਸਦਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹਮਲਾਵਰ ਉਸ ‘ਤੇ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਪਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *