ਸਕੂਲ ਗਈ ਕੁੜੀ ਦੇਖੋ ਕਿਸ ਹਾਲਤ ‘ਚ ਮਿਲੀ ! ਦੇਖ ਕੇ ਪਰਿਵਾਰ ਹੋੋਇਆ ਸੁੰਨ ਹੋਸ਼ ਉਡਾ ਦੇਵੇਗੀ ਖਬਰ

By Bneews Dec 14, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ mਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਖੇ ਅਰਜੁਨ ਨਗਰ ਨੇੜੇ 18 ਸਾਲਾ ਕੁੜੀ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕਾ ਦੀ ਪਛਾਣ ਰਾਗਿਨੀ ਪੁੱਤਰੀ ਕਿਸ਼ੋਰੀ ਲਾਲ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕੁੜੀ ਆਦਰਸ਼ ਨਗਰ ਦੇ ਸਰਕਾਰੀ ਸਕੂਲ ਦੀ 10ਵੀਂ ਜਮਾਤ ਵਿਚ ਪੜ੍ਹਦੀ ਸੀ ਅਤੇ 24 ਘੰਟਿਆਂ ਤੋਂ ਲਾਪਤਾ ਸੀ।

ਜਾਣਕਾਰੀ ਮੁਤਾਬਕ ਰਾਗਿਨੀ ਮੰਗਲਵਾਰ ਨੂੰ ਰੋਜ਼ਾਨਾ ਵਾਂਗ ਸਾਈਕਲ ‘ਤੇ ਸਕੂਲ ਗਈ ਸੀ ਅਤੇ ਉਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਆਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਾਲਿਆਂ ਨੇ ਕੁੜੀ ਦੇ ਲਾਪਤਾ ਹੋਣ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਦੀ ਲਾਸ਼ ਅਰਜੁਨ ਨਗਰ ਵਿਖੇ ਉਸ ਦੇ ਘਰ ਕੋਲੋਂ ਹੀ ਬਰਾਮਦ ਕੀਤੀ ਗਈ ਹੈ। ਉਸ ਦੀ ਲਾਸ਼ ਪੂਰੀ ਤਰ੍ਹਾਂ ਸੜੀ-ਗਲੀ ਹੋਈ ਸੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *