ਸਕੂਲ ‘ਚ ਪਹੁੰਚ CM ਮਾਨ ਨੇ ਜਦੋਂ ਪ੍ਰਬੰਧਾਂ ‘ਚ ਕਮੀਆਂ ਬਾਰੇ ਪੁੱਛਿਆ ਸਵਾਲ ਤਾਂ…

By Bneews Dec 15, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਰੋਪੜ ਦੇ ਮੋਰਿੰਡਾ ਵਿਖੇ ਸੁੱਖੋ ਮਾਜਰਾ ਸਥਿਤ ਸਰਕਾਰੀ ਸਕੂਲ ‘ਚ ਅਚਾਨਕ ਪਹੁੰਚ ਗਏ। ਇਸ ਦੌਰਾਨ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹਾਜ਼ਰੀ ਦੇਖੀ।ਇਸ ਦੌਰਾਨ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਹ ਡਰਾਉਣ ਜਾਂ ਛਾਪਾ ਮਾਰਨ ਨਹੀਂ ਆਏ ਹਨ। ਉਹ ਸਮੱਸਿਆਵਾਂ ਸੁਣਨ ਅਤੇ ਹੱਲ ਲੱਭਣ ਆਏ ਹਨ।

ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਹੋਣ ਜਾ ਰਹੀਆਂ ਹਨ। ਇਹ ਮਾਪਿਆਂ ਦੀ ਮੀਟਿੰਗ ਵਿਦਿਆਰਥੀਆਂ ਲਈ ਹੈ, ਤਾਂ ਜੋ ਮਾਪੇ ਜਾਣ ਸਕਣ ਕਿ ਉਨ੍ਹਾਂ ਦੇ ਬੱਚੇ ਸਕੂਲ ਵਿੱਚ ਕੀ ਕਰਦੇ ਹਨ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਵਿਦਿਆਰਥੀ ਸਕੂਲ ਤੋਂ ਬਾਅਦ ਕੀ ਕਰਦੇ ਹਨ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਕੁਝ ਬੱਚੇ ਵੀ ਸਾਹਮਣੇ ਆਏ ਜੋ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਸਨ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਸ਼ਿਫਟ ਹੋ ਗਏ ਹਨ। ਇਹ ਦੇਖ ਕੇ ਸੀ.ਐਮ ਮਾਨ ਬਹੁਤ ਖੁਸ਼ ਹੋਏਸਰਦਾਰ ਜੀ ਕਿ ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਸਰਕਾਰੀ ਸਕੂਲਾਂ ਨੂੰ ਇੰਨੇ ਕੁ ਵਧੀਆ ਬਣਾ ਦਿੱਤਾ ਜਾਵੇਗਾ। ਕਿ ਬੱਚਿਆਂ ਨੂੰ ਕਿਤੇ ਹੋਰ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਤੇ ਉਹਨਾਂ ਨੂੰ ਹਰ ਇੱਕ ਚੀਜ਼ ਵੀ ਮੁਹਈਆ ਕਰਵਾਈ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *