ਸਮਰਾਲਾ ‘ਚ 12 ਲੱਖ ਰੁਪਏ ਦੇ ਨੱਟ ਬੋਲਟ ਚੋਰੀ ਕਰਕੇ ਲੈਗੇ ਚੋਰ

By Bneews Dec 7, 2023
ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

 

ਫੈਕਟਰੀ ਮਾਲਕਾਂ ਵੱਲੋ ਘਟਨਾ ਮੌਕੇ ਵੇਲੇ ਸੀਸੀਟੀ ਫੁਟੇਜ ਪੁਲਸ ਨੂੰ ਗੱਡੀਆ ਦੀ ਫੋਟੋ ਮੁਹਈਆ ਕਰਵਾਈ ਗਈ।ਬੀਤੀ ਰਾਤ  ਬਾਵਾ ਜੀ ਇੰਡਸਟਰੀ ਵਿੱਚ ਚੋਰੀ ਕੀਤੀ ਗਈ ਜਿਸ ਫੈਕਟਰੀ ਦੇ ਮਾਲਕ ਜਗਤਾਰ ਸਿੰਘ ਨੇ ਦੱਸਿਆ ਬੀਤੀ ਰਾਤ  ਲੁਟੇਰੇ ਦੋ ਗੱਡੀਆਂ ਵਿੱਚ ਆਏ ਸਨ ਜੋ ਫੈਕਟਰੀ ਵਿੱਚੋਂ ਕੀਮਤੀ ਸਮਾਨ ਜਿਸ ਵਿੱਚ ਰਾਅ ਮਟੀਰੀਅਲ ਨੱਟ ਵੋਲਟ ਕੀਮਤੀ ਮਸ਼ੀਨਾਂ ਦੇ ਪੁਰਜੇ ਲਗਭਗ 12 ਲੱਖ ਰੁਪਏ ਦੇ ਕਰੀਬ  ਚੋਰੀ ਕਰਕੇ ਲੈ ਗਏ
ਫੈਕਟਰੀ ਮਾਲਕ ਜਗਤਾਰ ਸਿੰਘ ਨੇ ਦੱਸਿਆ ਚੋਰੀ ਤਕਰੀਬਨ ਰਾਤ 12 ਵਜੇ ਤੋਂ ਬਾਅਦ ਕੀਤੀ ਗਈ ਇਸ ਸੰਬੰਧ ਵਿੱਚ ਥਾਣਾ ਸਮਰਾਲਾ ਨੂੰ ਉਤਲਾਹ ਕਰ ਦਿੱਤੀ ਗਈ।ਥਾਣਾ ਮੁਖੀ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਦੱਸਿਆ ਕਿ ਇਸ ਸਬੰਧੀ ਇਸ ਚੋਰੀ ਸਬੰਧੀ ਸਾਨੂੰ ਜਾਣਕਾਰੀ ਮਿਲ ਚੁੱਕੀ ਹੈ ਅਸੀਂ ਸੀਸੀਟੀ ਕੈਮਰੇ ਦੀ ਫੁਟੇਜ  ਲੈ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ ਜਲਦ ਹੀ ਚੋਰਾਂ ਨੂੰ ਪਕੜ ਲਿਆ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *