ਸਰਕਾਰੀ ਬੱਸ ’ਚ ਲੱਖ ਰੁਪਏ ਭੁੱਲੀ ਬਜ਼ੁਰਗ ਔਰਤ, ਡਰਾਈਵਰ ਦਾ ਨਹੀਂ ਡੋਲਿਆ ਈਮਾਨ…ਪੈਸੇ ਕੀਤੇ ਵਾਪਸ

By Bneews Jan 12, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਬਟਾਲਾ ’ਚ ਰੋਡਵੇਜ ਡਰਾਈਵਰ ਨੇ ਮੋੜਿਆ ਬਜ਼ੁਰਗ ਮਹਿਲਾਂ ਨੂੰ ਪੈਸਿਆਂ ਨਾਲ ਭਰਿਆ ਜਿਸ ਵਿੱਚ ਨਗਦ

ਇੱਕ ਲੱਖ ਰੁਪਏ ਸਨ, ਬੈਗ ਔਰਤ ਭੁਲ ਗਈ ਸੀ ਬੱਸ ਚ ਬੈਗ ਜਦੋ ਡਰਾਈਵਰ ਅਤੇ ਕੰਡਕਟਰ ਬਸ ਸ਼ਾਮ ਨੂੰ ਬੰਦ ਕਰਨ ਲੱਗੇ ਤੇ ਓਹਨਾ ਦੇਖਿਆ ਕੀ ਕਿਸੇ ਦਾ ਬੈਗ ਬਸ ਵੀ ਸੀ ਓਹਨਾ ਖੋਲਿਆ ਤੇ ਉਸ ਵੀ ਰੁਪਏ ਸਨ । ਜਦੋਂ ਮਹਿਲਾ ਵਾਪਸ ਆਕੇ ਬਸ ਦੇ ਕੰਡਕਟਰ ਨਾਲ ਗੱਲ ਕੀਤੀ ਤੇ ਮਹਿਲਾ ਨੇ ਆਪਣੇ ਬੈਗ ਦੀ ਨਿਸ਼ਾਨੀ ਦਸੀ ਅਤੇ ਉਸ ਵਿਚ ਕਿੰਨੇ ਪੈਸੇ ਨੇ ਜਦੋ ਦਸੇ ਉਸ ਮਗਰੋਂ ਕੰਡਕਟਰ ਅਤੇ ਡਰਾਈਵਰ ਨੇ ਮਹਿਲਾ ਨੂੰ ਪੈਸੇ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *