ਸਰਕਾਰੀ ਮਾਸਟਰ ਮੁੰਡਿਆਂ ਨਾਲ ਕਰਦਾ ਸੀ ਕਲਾਸ ਚ ਗ਼ਲਤ ਹਰਕਤਾਂ ਬਾਂਹ ਨਾਲ ਕਰਦਾ ਸੀ ਗ਼ਲਤ ਇਸ਼ਾਰੇ

By Bneews Dec 10, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਦੇ ਸਰਕਾਰੀ ਸਕੂਲ ਚ ਮਾਸਟਰ ਦੀ ਗੰਦੀ ਕਰਤੂਤ ਕੁੜੀਆਂ ਨੂੰ ਕਲਾਸ ਚੋਂ ਬਾਹਰ ਕੱਢ ਕੇ ਮੁੰਡਿਆਂ ਨੂੰ ਕਰਦਾ ਗੰਦੇ ਇਸ਼ਾਰੇ ਤੇ ਕੱਢਦਾ ਗੰਦੀਆਂ ਗੰਦੀਆਂ ਗਾਲ੍ਹਾਂ ਸਰਕਾਰੀ ਮਾਸਟਰ ਦੇ ਸਾਰੇ ਸੀ ਕੈਮਰੇ ਦੇ ਵਿੱਚ ਹੋ ਗਏ ਕੈਦ ਜਰਾ ਤੁਸੀਂ ਵੀ ਦੇਖ ਲਓ ਮਾਸਟਰ ਦਾ ਕਾਰ ਬੱਚਿਆਂ ਦੀ ਕੁੱਟਮਾਰ ਤੋਂ ਬਾਅਦ ਪਰਿਵਾਰਿਕ ਮੈਂਬਰ ਸਕੂਲ ਪਹੁੰਚ ਗਏ। ਤੇ ਮਾਮਲਾ ਪਿੰਡ ਦੇ ਸਰਪੰਚ ਕੋਲ ਵੀ ਪਹੁੰਚਿਆ ਜਿਸਦੇ ਚਲਦੇ ਸਕੂਲ ਦੇ ਵਿੱਚ ਪਰਿਵਾਰ ਵੱਲੋਂ ਹੰਗਾਮਾ ਕੀਤਾ ਤੇ ਬੱਚਿਆਂ ਨੇ ਵੀ ਮਾਸਟਰ ਦੀਆਂ ਕਰਤੂਤਾਂ ਖੂਬ ਦੱਸੀਆਂ

ਸੋ ਦੱਸ ਦਈਏ ਕਿ ਜਿੱਥੇ ਸਕੂਲ ਦੇ ਵਿੱਚ ਹੰਗਾਮਾ ਕੀਤਾ ਪਰ ਉੱਥੇ ਹੀ ਕੈਮਰੇ ਦੇ ਸਾਹਮਣੇ ਨਾ ਤਾਂ ਬੱਚਿਆਂ ਦੇ ਮਾਪੇ ਬੋਲਣ ਨੂੰ ਤਿਆਰ ਨੇ ਤੇ ਨਾ ਹੀ ਸਕੂਲ ਪ੍ਰਸ਼ਾਸਨ ਬਾਕੀ ਇਸ ਮਾਮਲੇ ਦੀ ਜਾਂਚ ਅੱਗੇ ਕੀਤੀ ਜਾ ਰਹੀ ਹ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਿੱਖਿਆ ਵਿਭਾਗ ਦੇ ਡਿਪਟੀ ਡੀਓ ਪ੍ਰੀਤ ਇੰਦਰ ਘਈ ਦੇ ਕੋਲ ਪਹੁੰਚ ਚੁੱਕਿਆ ਤੇ ਇਸ ਮਾਮਲੇ ਦੀ ਜਾਂਚ ਕਰਕੇ ਸੋਮਵਾਰ ਨੂੰ ਫੈਸਲਾ ਕਰਨ ਲਈ ਕਿਹਾ ਗਿਆ ਹੈ ਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *