ਸਲੂਟ ਨਾ ਮਾਰਨ ਕਰਕੇ ‘ਆਪ’ ਦੇ ਚੇਅਰਮੈਨ ਹੋਏ ਸੀ ਨਰਾਜ਼

By Bneews Nov 19, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਤੋਂ ਬਾਅਦ ਹੁਣ ਬਠਿੰਡਾ ਦੇ ਚੇਅਰਮੈਨ ਨਾਰਾਜ਼ ਹਨ। ਐਸਐਸਪੀ ਨਾਲ ਕੀਤੀ ਮੁਲਾਕਾਤ ਵਿਚ ਕੁਸ਼ ਚੇਅਕਮੈਨ ਨੇ ਕਿਹਾ ਸੀ ਕਿ ਟਰੈਫਿਕ ਪੁਲਿਸ ਉਨ੍ਹਾਂ ਨੂੰ ਨਾ ਹੀ ਸਲੂਟ

ਮਾਰਦੀ ਤੇ ਨਾ ਹੀ ਹੂਟਰ, ਨਾਲ ਕਿਹਾ ਉਨ੍ਹਾਂ ਨੂੰ ਸਲਾਮੀ ਦਿੰਦੀ ਹੈ ਅਤੇ ਨਾ ਹੀ ਉਨ੍ਹਾਂ ਦੀ ਕਾਰ ਨੂੰ ਟਰੈਫਿਕ ਤੋਂ ਹਟਾਉਂਦੀ ਹੈ, ਜਿਸ ਕਾਰਨ ਟ੍ਰੈਫਿਕ ਇੰਚਾਰਜ ਇਸ ਮੀਟਿੰਗ ਤੋਂ ਬਾਅਦ ਸਾਰੇ ਟ੍ਰੈਫਿਕ ਕਰਮਚਾਰੀਆਂ ਨੂੰ ਵਾਇਰਲੈੱਸ ‘ਤੇ ਸੰਦੇਸ਼ ਦਿੱਤਾ ਗਿਆ ਪਰ ਕਿਸੇ ਨੇ ਇਸ ਸੰਦੇਸ਼ ਨੂੰ ਵਾਇਰਲੈੱਸ ‘ਤੇ ਰਿਕਾਰਡ ਕਰਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤਾ। ਇਹ ਵਾਇਰਲੈੱਸ ਸੰਦੇਸ਼ ਕਾਫੀ ਵਾਇਰਲ ਹੋ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *