ਸ਼ਰਾਬੀ ਪੁਲਸੀਏ ਤੇ ਹੋਇਆ ਵੱਡਾ ਐਕਸ਼ਨ

By Bneews Jan 5, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਕੇਂਦਰ ਸਰਕਾਰ ਵੱਲੋਂ ਹਿਟ ਐਂਡ ਰਨ ਕਾਨੂੰਨ ਪਾਸ ਕੀਤਾ ਜਾ ਰਿਹਾ ਤੇ ਉਸ ਦਾ ਵਿਰੋਧ ਟਰਾਂਸਪੋਰਟਰਾਂ ਅਤੇ ਡਰਾਈਵਰਾਂ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਡਰਾਈਵਰ ਤਰਕ ਦੇ ਰਹੇ ਸਨ ਕਿ ਅਗਰ ਡਰਾਈਵਰ ਮੌਕੇ ‘ਤੇ ਐਕਸੀਡੈਂਟ ਕਰਨ ਤੋਂ ਬਾਅਦ ਮੌਜੂਦ ਰਹਿੰਦਾ ਹੈ ਤਾਂ ਰਾਹਗੀਰ ਉਸ ਨਾਲ ਕੁੱਟਮਾਰ ਕਰ ਸਕਦੇ ਹਨ। ਇਸ ਦੀ ਹੀ ਤਾਜ਼ਾ ਉਦਾਹਰਣ ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦੇਖਣ ਨੂੰ ਮਿਲੀ ਜਿੱਥੇ ਕਿ ਇੱਕ ਸ਼ਰਾਬੀ ਹਾਲਤ ਦੇ ਵਿੱਚ ਪੁਲਿਸ ਮੁਲਾਜ਼ਮ ਨੇ ਚਾਰ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਨਾਲ ਦੋ ਨੌਜਵਾਨ ਵੀ ਜ਼ਖਮੀ ਹੋਏ ਅਤੇ

ਜਦੋਂ ਕਾਰ ਸਵਾਰ ਪੁਲਿਸ ਮੁਲਾਜ਼ਮ ਰੁੱਕ ਗਿਆ ਅਤੇ ਉੱਥੇ ਮੌਕੇ ‘ਤੇ ਮੌਜੂਦ ਲੋਕ ਉਸ ਨਾਲ ਝਗੜਾ ਕਰਨ ਲੱਗੇ ਤੇ ਪੁਲਿਸ ਮੁਲਾਜ਼ਮ ਦੀ ਬੁਰੀ ਤਰੀਕੇ ਕੁੱਟਮਾਰ ਵੀ ਕੀਤੀ। ਜਿਸ ਤੋਂ ਬਾਅਦ ਮੌਕੇ ‘ਤੇ ਨਜ਼ਦੀਕੀ ਪੁਲਿਸ ਚੌਂਕੀ ਦੇ ਕੁਝ ਮੁਲਾਜ਼ਮਾਂ ਨੇ ਆ ਕੇ ਕਾਰ ਚਾਲਕ ਪੁਲਿਸ ਮੁਲਾਜ਼ਮ ਦੀ ਜਾਨ ਬਚਾਈ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵੱਲੋਂ ਸ਼ਰਾਬ ਪੀਤੀ ਹੋਈ ਸੀ ਅਤੇ ਤੇਜ਼ ਰਫਤਾਰ ਵਿੱਚ ਉਹ ਆਇਆ ਤੇ ਉਸਨੇ ਚਾਰ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਤੇ ਰਾਹਗੀਰਾਂ

ਦਾ ਕਹਿਣਾ ਸੀ ਕਿ ਪੁਲਿਸ ਮੁਲਾਜ਼ਮ ਨੇ ਸ਼ਰਾਬ ਪੀਤੀ ਹੋਈ ਹੈ ਜਿਸ ਕਰਕੇ ਕਾਰ ਉਹਦੇ ਕੋਲੋਂ ਸੰਭਾਲੀ ਨਹੀਂ ਗਈ। ਉਥੇ ਹੀ ਪੁਲਿਸ ਮੁਲਾਜ਼ਮ ਵੱਲੋਂ ਹਾਦਸਾ ਹੋਣ ਤੋਂ ਬਾਅਦ ਮੁਆਫੀ ਮੰਗਣ ਦੀ ਬਜਾਏ ਉਲਟਾ ਹਾਦਸੇ ਦੇ ਸ਼ਿਕਾਰ ਲੋਕਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਕੁੱਟਮਾਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ਨੇ ਸ਼ਰਾਬੀ ਮੁਲਾਜ਼ਮ ਦੀ ਕੁੱਟਮਾਰ ਕੀਤੀ। ਇਸ ਹਾਦਸੇ ਵਿੱਚ ਹਾਲਾਂਕਿ ਕੋਈ ਬਹੁਤ ਜ਼ਿਆਦਾ ਜ਼ਖਮੀ ਜਾਂ ਫਿਰ ਕੋਈ ਜਾਣੀ ਨੁਕਸਾਨ ਨਹੀਂ ਹੋਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *