ਸ਼ਾਦੀ ਡਾਟ ਕਾਮ ਤੇ ਜਲੰਧਰ ਦੇ ਲੜਕੇ ਨੇ ਦਿੱਲੀ ਦੀ ਕੁੜੀ ਨਾਲ਼ ਕੀਤਾ ਧੋਖਾ

By Bneews Dec 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ‘ਚ ਦਿੱਲੀ ਤੋਂ ਆਈ ਲੜਕੀ ਨੇ ਥਾਣੇ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਇਕ ਨੌਜਵਾਨ ‘ਤੇ ਜਿਨਸੀ ਸ਼ੋਸ਼ਣ ਕਰਨ ਅਤੇ ਲੱਖਾਂ ਰੁਪਏ ਹੜੱਪਣ ਦਾ ਦੋਸ਼ ਲਗਾਇਆ ਹੈ। ਕੁੜੀ ਨੇ ਦੱਸਿਆ ਕਿ ਪੁਲਿਸ ਨੇ ਲੜਕੇ ਖਿਲਾਫ ਸ਼ਿਕਾਇਤ ਦਰਜ ਕਰਕੇ ਕਾਰਵਾਈ ਕੀਤੀ ਜਿਸ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦਿੱਲੀ ਦੀ ਇਸ ਕੁੜੀ ਨੇ ਪੁਲਿਸ ਨੂੰ ਹਮਲੇ ਦੀ ਸੀਸੀਟੀਵੀ ਫੁਟੇਜ ਅਤੇ ਬੈਂਕ ਖਾਤੇ ਦੇ ਵੇਰਵੇ ਵੀ ਦਿੱਤੇ ਹਨ।

ਦਿੱਲੀ ਤੋਂ ਆਈ ਕੁੜੀ ਨੇ ਮੀਡੀਆ ਨੂੰ ਦੱਸਿਆ ਕਿ ਉਕਤ ਨੌਜਵਾਨ ਦੁਸ਼ਯੰਤ ਭਨੋਟ ਨੇ ਉਸ ਨਾਲ ਸ਼ਾਦੀ ਡਾਟ ਕਾਮ ਰਾਹੀਂ ਰਾਹੀਂ ਗੱਲ ਕਰਨੀ ਸ਼ੁਰੂ ਕਰ ਦਿੱਤੀ ਸੀ ਅਤੇ ਕੁਝ ਦਿਨਾਂ ਬਾਅਦ ਉਹ ਉਸ ਨੂੰ ਮਿਲਣ ਚੰਡੀਗੜ੍ਹ ਆਇਆ ਸੀ। ਇਸੇ ਤਰ੍ਹਾਂ ਉਹ ਕੁਝ ਦਿਨਾਂ ਬਾਅਦ ਦੁਬਾਰਾ ਮਿਲੇ ਅਤੇ ਉਸ ਤੋਂ ਬਾਅਦ ਨੌਜਵਾਨ ਉਸ ਨੂੰ ਆਪਣੀ ਭੈਣ ਨਾਲ ਸੋਲਨ ਲੈ ਗਿਆ। ਉਸ ਨੇ ਦੱਸਿਆ ਕਿ ਦੁਸ਼ਯੰਤ ਭਨੋਟ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਤੋਂ ਲੱਖਾਂ ਰੁਪਏ ਹੜਪ ਲਏ ਅਤੇ ਉਸ ਨਾਲ ਸਰੀਰਕ ਸਬੰਧ ਵੀ ਬਣਾਏ। ਕਈ ਮਹੀਨਿਆਂ ਤੱਕ ਲੜਕਾ ਉਸ ਨੂੰ

ਵਰਗਲਾ ਕੇ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ ਅਤੇ ਲੱਖਾਂ ਰੁਪਏ ਦੀ ਠੱਗੀ ਮਾਰਦਾ ਰਿਹਾ। ਪੀੜਤਾ ਨੇ ਦੱਸਿਆ ਕਿ ਜਦੋਂ ਦੁਸ਼ਯੰਤ ਭਨੋਟ ਨੂੰ ਵਾਰ-ਵਾਰ ਵਿਆਹ ਕਰਨ ਲਈ ਕਿਹਾ ਗਿਆ ਤਾਂ ਉਹ ਬਹਾਨੇ ਬਣਾਉਣ ਲੱਗਾ ਅਤੇ ਕੁਝ ਦਿਨਾਂ ਬਾਅਦ ਵਿਆਹ ਤੋਂ ਇਨਕਾਰ ਕਰ ਦਿੱਤਾ। ਉਸ ਨੇ ਇਲਜ਼ਾਮ ਲਗਾਏ ਉਹ ਵਿਆਹ ਦੀ ਗੱਲ ਕਰਨ ਲੜਕੇ ਦੇ ਘਰ ਗਈ ਤਾਂ ਉੱਥੇ ਵੀ ਲੜਕੇ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਧਮਕੀਆਂ ਵੀ ਦਿੱਤੀਆਂ। ਫਿਰ ਉਸ ਨੇ ਇੱਕ ਨਿੱਜੀ ਹੋਟਲ ‘ਚ ਆ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਦੀ ਸੀਸੀਟੀਵੀ ਫੁਟੇਜ ਉਸ ਨੇ ਪੁਲਿਸ ਨੂੰ ਦੇ ਦਿੱਤੀ ਹੈ। ਉਸ ਨੇ ਪੁਲਿਸ ਨੂੰ ਸਬੂਤਾਂ ਦੇ ਆਧਾਰ ‘ਤੇ ਪੈਸੇ ਟਰਾਂਸਫਰ ਕਰਨ ਵਾਲੇ ਲੜਕੇ ਦਾ ਬੈਂਕ ਡਿਟੇਲ ਵੀ ਦਿੱਤਾ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *