ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਅੰਮ੍ਰਿਤਸਰ ਵਿੱਚ ਇੱਕ ਕਲਯੁਗੀ ਪੁੱਤਰ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ। ਕਿਉਂਕਿ ਉਸਦੇ ਮਾਤਾ-ਪਿਤਾ ਉਸ ਨੂੰ ਸ਼ਰਾਬ ਪੀਣ ਤੋਂ ਰੋਕ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਕਿਸੇ ਦਾ ਵਿਆਹ ਸੀ ਜਿੱਥੇ ਮੁਲਜ਼ਮ ਸਰਾਬ ਪੀ ਕੇ ਆਇਆ ਸੀ। ਜਦੋਂ ਉਸ ਘਰ ਵਾਲਿਆਂ ਨੇ ਉਸ ਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਉਹ ਗੁੱਸੇ ਵਿੱਚ ਆ ਗਿਆ ਅਤੇ ਤੇਜਧਾਰ ਹਥਿਆਰ ਨਾਲ
ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ।ਨਸ਼ਾ ਸਭ ਕੁੱਝ ਬਰਬਾਦ ਕਰ ਦਿੰਦਾ ਹੈ। ਜਦੋਂ ਇਨਸਾਨ ਦੇ ਸਿਰ ਨਸ਼ਾ ਚੜ ਜਾਂਦਾ ਹੈ ਤਾਂ ਉਸਨੂੰ ਆਪਣਾ ਪਰਾਇਆ ਵੀ ਨਹੀਂ ਦਿੱਸਦਾ। ਕੁੱਝ ਅਜਿਹੀ ਹੀ ਘਟਨਾ ਅੰਮ੍ਰਿਤਸਰ ਵਿੱਚ ਵਾਪਰੀ ਹੈ। ਅੰਮ੍ਰਿਤਸਰ ਚ ਹੋਏ ਡੱਬਲ ਮਰਡਰ ਦੇ ਕਾਰਨ ਇਕ ਵਾਰ ਫਿਰ ਦਹਿਸ਼ਤ ਫੈਲ ਗਈ ਹੈ। ਪੁੱਤ ਨੇ ਨਸ਼ੇ ਵਿੱਚ ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ।
ਜਾਣਕਾਰੀ ਮੁਤਾਬਕ ਮੁੰਡੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੀ ਜਦੋਂ ਉਸ ਦੇ ਮਾਪਿਆਂ ਨੇ ਉਸ ਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਘਰ ਵਿੱਚ ਹੋਏ ਝਗੜੇ ਨੇ ਹੀ ਪੁੱਤਰ ਨੂੰ ਆਪਣੇ ਮਾ-ਪਿਓ ਦਾ ਕਾਤਲ ਬਣਾ ਦਿੱਤਾ। ਜਿਸ ਨੂੰ । ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਵਿੱਚ ਮੌਜੂਦ ਲੋਕਾਂ ਨੇ ਦੱਸਿਆ ਕਿ ਉਸਦਾ ਆਪਣੇ ਮਾ-ਪਿਓ ਨਾਲ ਆਏ ਦਿਨ ਸ਼ਰਾਬ ਨੂੰ ਲੈ ਕੇ ਝਗੜਾ ਹੁੰਦਾ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ