ਸਾਧ ਬਣ ਆਏ ਲੁ.ਟੇਰਿਆਂ ਨੇ ਕੱਲੀ ਔਰਤ ਦੇਖ ਕੀਤੀ ਵਾਰਦਾਤ, ਦੇਖੋ, ਰੱਬ ਦਾ ਨਾਮ ਲੈ ਕੇ ਜਨਾਨੀ ਨਾਲ ਖੇਡਿਆ ਕਿਹੜਾ ਖੇਡ

By Bneews Sep 7, 2023

ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਨ੍ਹੀਂ ਦਿਨੀਂ ਪੁਲਿਸ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਦੇ ਸ਼ਹਿਰ ਵਿੱਚ ਆਉਣ ਕਾਰਨ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ,

ਪਰ ਇਸ ਦੇ ਬਾਵਜੂਦ ਕਾਰ ਵਿੱਚ ਸਵਾਰ ਲੁਟੇਰੇ ਮਹਿਲਾ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ ਮਾਮਲੇ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੀੜਤ ਨਿਰਮਲਜੀਤ ਕੌਰ ਦੇ ਪਤੀ ਗੁਰਪ੍ਰੀਤ ਉਰਫ਼ ਗੋਪੀ ਵਾਸੀ ਦੁਰਗਾ ਕਲੋਨੀ ਬਹਿਰਾਮਪੁਰ ਰੋਡ ਨੇ ਦੱਸਿਆ ਕਿ ਉਸ ਦੀ ਪਤਨੀ ਦੁਪਹਿਰ 1 ਵਜੇ ਦੇ ਕਰੀਬ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਤਿੰਨ ਵਿਅਕਤੀ ਧਾਰਮਿਕ ਸੰਸਥਾ ਲਈ ਚੰਦਾ ਇਕੱਠਾ ਕਰਨ ਦੇ ਬਹਾਨੇ ਉਸ ਦੇ ਘਰ ਆਏ।

ਉਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਲੁਟੇਰੇ ਆਸ-ਪਾਸ ਦੇ ਘਰਾਂ ‘ਚੋਂ ਸਾਮਾਨ ਚੋਰੀ ਕਰ ਚੁੱਕੇ ਹਨ। ਉਸ ਦੀ ਪਤਨੀ ਘਰ ਵਿਚ ਇਕੱਲੀ ਸੀ, ਜਿਸ ਦਾ ਫਾਇਦਾ ਉਠਾਉਂਦੇ ਹੋਏ ਲੁਟੇਰਿਆਂ ਨੇ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ। ਜਦੋਂ ਉਸ ਦੀ ਪਤਨੀ ਨੇ ਰੌਲਾ ਪਾਇਆ ਤਾਂ ਲੁਟੇਰੇ ਕਾਲੇ ਰੰਗ ਦੀ ਕਾਰ ਵਿੱਚ ਫਰਾਰ ਹੋ ਗਏ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *