ਸਾਵਧਾਨ ਹੋ ਜਾਓ ਪੰਜਾਬੀਓ ! ਕਈ ਸ਼ਹਿਰਾਂ ‘ਚ ਖ਼ਤਰਨਾਕ ਜਾਨਵਰ ਦਾਖਲ

By Bneews Jan 8, 2024

ਪੰਜਾਬ ਦੇ ਸ਼ਹਿਰਾਂ ‘ਚ ਚੀਤਿਆਂ ਦੇ ਦਾਖਲ ਹੋਣ ਕਾਰਨ ਸੂਬਾ ਸਰਕਾਰ ਅਲਰਟ ਮੋਡ ‘ਤੇ ਆ ਗਈ ਹੈ। ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਇੱਕ ਮੈਗਾ ਪਲਾਨ ਤਿਆਰ ਕੀਤਾ ਹੈ। ਹੁਣ ਚੀਤਿਆਂ ਦੀ ਗਿਣਤੀ ਤੋਂ ਲੈ ਕੇ ਉਨ੍ਹਾਂ ਦੇ ਰਸਤਿਆਂ ਤੱਕ ਪਛਾਣ ਕੀਤੀ ਜਾਵੇਗੀ। ਪੰਜਾਬ ਵਾਈਲਡਲਾਈਫ ਇਸ ਪ੍ਰਾਜੈਕਟ ‘ਤੇ ਕੰਮ ਕਰੇਗੀ। ਇਸ ਤੋਂ ਇਲਾਵਾ ਚੀਤੇ ਦੇ ਪ੍ਰਬੰਧਨ ‘ਤੇ ਇਕ ਵਿਆਪਕ ਯੋਜਨਾ ਤਿਆਰ ਕੀਤੀ ਜਾਵੇਗੀ।ਜੰਗਲੀ ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਪੰਜਾਬ ਵਿੱਚ ਚੀਤਿਆਂ ਦੀ ਐਂਟਰੀ ਦੇ ਕਈ ਕਾਰਨ ਹਨ। ਇੱਕ ਤਾਂ ਹੁਣ ਹਿਮਾਚਲ ਪ੍ਰਦੇਸ਼

ਵਿੱਚ ਵੀ ਵਿਕਾਸ ਹੋ ਰਿਹਾ ਹੈ, ਅਜਿਹੇ ਵਿੱਚ ਉਥੇ ਜੰਗਲ ਖਤਮ ਹੋ ਰਹੇ ਹਨ। ਇਸ ਤੋਂ ਚੀਤੇ ਭਟਕ ਕੇ ਪੰਜਾਬ ਵਿੱਚ ਆ ਰਹੇ ਹਨ। ਇਸ ਤੋਂ ਇਲਾਵਾ ਜਦੋਂ ਪਹਾੜਾਂ ਵਿੱਚ ਠੰਡ ਵਧ ਜਾਂਦੀ ਹੈ, ਤਾਂਕਿ ਉਥੇ ਚੀਤਿਆਂ ਨੂੰ ਖਾਣ ਦੀ ਮੁਸ਼ਕਲ ਆਉਣ ਲੱਗਦੀ ਹੈ। ਅਜਿਹੇ ਵਿੱਚ ਚੀਤੇ ਪਹਾੜਾਂ ਤੋਂ ਮੈਦਾਨੀ ਏਰੀਏ ਵਿੱਚ ਆ ਜਾਂਦੇ ਹਨ।ਹਾਲਾਂਕਿ ਕੁਝ ਸਮੇਂ ਤੋਂ ਪੈਟਰਨ ਬਦਲਿਆ ਹੈ। ਚੀਤੇ ਹੁਣ ਗਰਮੀਆਂ ਦੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਆ ਰਹੇ ਹਨ। ਅਜਿਹੇ ਵਿੱਚ ਚੀਤਿਆਂ ਵੱਲੋਂ ਅਪਣਾਏ ਗਏ ਗਲਿਆਰਿਆਂ ਤੇ ਰਸਤਿਆਂ ਦੀ ਸਟੱਡੀ ਅਹਿਮ ਹੈ

ਅਧਿਕਾਰੀਆਂ ਦੀ ਮੰਨੀਏ ਤਾਂ ਇਨ੍ਹਾਂ ਜਾਨਵਰਾਂ ਦੀ ਗਣਨਾ ਕਈ ਕਾਰਨਾਂ ਤੋਂ ਅਹਿਮ ਹੈ। ਇੱਕ ਵਜ੍ਹਾ ਤਾਂ ਇਹ ਹੈ ਕਿ ਜੰਗਲੀ ਜਾਨਵਰ ਮਨੁੱਖ ਵੱਲੋਂ ਤਿਆਰ ਕੀਤੀਆਂ ਗਈਆਂ ਹੱਦਾਂ ਨੂੰ ਨਹੀਂ ਜਾਣਦੇ ਹਨ। ਅਜਿਹੇ ਵਿੱਚ ਕਿਤੇ ਵੀ ਆਉਂਦੇ ਜਾਂਦੇ ਹਨ। ਦੂਜਾ ਇਸ ਨਾਲ ਮਨੁੱਖ ਤੇ ਜਾਨਵਰ ਸੰਘਰਸ਼ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਏਗੀ। ਜੰਗਲਾਤ ਵਿਭਾਗ ਦੀਆਂ ਟੀਮਾਂ ਖੁਦ ਉਨ੍ਹਾਂ ਇਲਾਕਿਆਂ ਵਿੱਚ ਸਰਗਰਮ ਹੋ ਜਾਣਗੀਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *