ਸਿੱਧੂ ਮੂਸੇਵਾਲਾ ਤੋਂ ਬਾਅਦ ਪਿਓ ਬਲਕੌਰ ਨੂੰ ਮਿਲੀ ਸਿੱਧੀ ਧ ਮਕੀ ਬਲਕੌਰ ਸਿੰਘ ਨੂੰ ਦੇਖੋ ਕਿਸ ਤੋਂ ਖਤਰਾ

By Bneews Mar 27, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਸਿੱਧੂ ਮੂਸੇਵਾਲਾ ਦੇ ਪਿਤਾ ਸਰਦਾਰ ਬਲਕਾਰ ਸਿੰਘ ਸਿੱਧੂ ਨੂੰ ਬੀਤੀ ਰਾਤ ਈ ਮੇਲ ਰਾਹੀਂ ਜਾਨੋਂ ਮਾਰਨ ਦੀ ਧ ਮਕੀ ਮਿਲੀ ਸੀ ਕੁਝ ਦਿਨ ਪਹਿਲਾਂ ਸਿੱਧੂ ਮੁਝਸੇ ਦੇ ਪਿਤਾ ਬਲਕਾਰ ਸਿੰਘ ਸਿੱਧੂ ਨੂੰ ਪਹਿਲਾਂ ਜਾਨੋਂ ਮਾਰਨ ਦੀਆਂ ਧ ਮਕੀਆਂ ਮਿਲੀਆਂ ਸਨ ਜਿਸ ਤੋਂ ਬਾਅਦ ਮਾਨਸਾ ਪੁਲਸ ਨੇ ਰਾਜਸਥਾਨ ਦੇ ਜੋਧਪੁਰ ਤੋਂ ਇਕ ਨਾਬਾਲਗ ਨੂੰ ਗ੍ਰਿ ਫਤਾਰ ਕੀਤਾ ਸੀ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਰਾਜਸਥਾਨ ਤੋਂ ਈ ਮੇਲ ਰਾਹੀਂ ਜਾਨੋਂ ਮਾਰਨ ਦੀ ਧ ਮਕੀ ਮਿਲੀ ਤੇ

ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਵਿਅਕਤੀ ਕਿਸ ਗਰੁੱਪ ਨਾਲ ਸਬੰਧ ਰੱਖਦਾ ਹੈ ਗੈਂ ਗਸਟਰ ਲਾਸ ਬਿਸ਼ਨੋਈ ਨੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਕਈ ਲੋਕ ਸਾਡੇ ਗਰੁੱਪ ਦੇ ਨਾਂ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧ ਮਕੀਆਂ ਦੇ ਰਹੇ ਹਨ ਸਾਡਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *