ਸਿੱਧੂ ਮੂਸੇਵਾਲੇ ਦੇ ਪਿਤਾ ਨੇ ਸਰਕਾਰ ਨੂੰ ਕੀਤੀ ਵੱਡੀ ਅਪੀਲ

By news Nov 14, 2022

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਰਾਇਲੀ ਹੋਏ ਕੱਬਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਸਿੱਧੂ ਮੂਸੇਵਾਲਾ ਦੇ ਵੱਲੋਂ ਇੱਥੇ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਸੀ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਅਪੀਲ ਕਰਦੇ ਹਨ ਕਿ ਸਰਕਾਰਾਂ ਦੇ ਬੁਏਨਾ ਚੀਜ਼ਾਂ ਵੱਲ ਧਿਆਨ ਦਿੱਤਾ ਜਾਵੇ ਕਿਉਂਕਿ ਗੈਂਗਵਾਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਦੇ ਵਿਚ ਬੇਰੁਜ਼ਗਾਰੀ ਵਧਦੀ ਜਾ ਰਹੀ

ਅਤੇ ਲੋਕ ਗਲਤ ਪਾਸੇ ਨੂੰ ਤੁਰ ਰਹੇ ਹਨ ਜਿਸਦੇ ਕਾਰਨ ਆਏ ਦਿਨ ਹੀ ਬਹੁਤ ਸਾਰੇ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਸਰਕਾਰਾਂ ਨੇ ਸਮਾਂ ਰਹਿੰਦੇ ਇਨ੍ਹਾਂ ਗੱਲਾਂ ਵੱਲ ਧਿਆਨ ਨਾ ਦਿੱਤਾ ਤਾਂ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰਾਂ ਨੂੰ ਇਨ੍ਹਾਂ ਦਾ ਬਹੁਤ ਮਾੜੇ ਨਤੀਜੇ ਭੁਗਤਣੇ ਪੈਣਗੇ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅੱਜ ਵੀ ਸਿੱਧੂ ਮੂਸੇਵਾਲੇ ਨੂੰ ਨਫਰਤ ਕਰਦੇ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਇੱਕ ਸੋਚ ਸੀ ਉਹ ਕੋਈ ਸਰੀਰਕ ਵਿਅਕਤੀ ਨਹੀਂ ਸੀ ਕਿਉਂਕਿ ਉਸ ਦੀ ਸੋਚ ਨੂੰ ਕੋਈ ਮਾਰ ਨਹੀਂ ਸਕਦਾ ਜਸਤਵਾਲ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ੦

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਕਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *