ਸੀਰਤ ਕੌਰ ਮਾਨ ਨੇ ਵੀਡੀਓ ਕੀਤੀ ਸਾਂਝੀ,ਚੱਲਦੇ ਕੈਮਰੇ ਮੂਹਰੇ ਮਾਨ ਸਾਬ੍ਹ ਨੂੰ ਕਹਿ ਦਿੱਤੀਆਂ ਅਜਿਹੀਆਂ ਗੱਲਾਂ

By Bneews Dec 12, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਦੀ ਬੇਟੀ ਸੀਰਤ ਕੌਰ ਮਾਨ ਨੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਸਾਂਝੀ ਕੀਤੀ ਐ ਜਿਸ ਵਿੱਚ ਉਨ੍ਹਾਂ ਖਾਸ ਤੌਰ ਤੇ ਇਸ ਗੱਲ ਤੇ ਜ਼ੋਰ ਦਿੱਤਾ ਕੀ ਹੁਣ ਮੈਂ ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਨੂੰ ਪਿਤਾ ਕਹਿਕੇ ਸੰਬੋਧਨ ਨਹੀਂ ਕਰਾਂਗੀ ਕਿਉਂਕੀ ਉਹ ਪਿਤਾ ਕਹਾਉਣ ਦਾ ਹੱਕ ਮਾਨ ਸਾਬ੍ਹ ਖੋਹ ਚੁੱਕੇ ਹਨ ਇਸਤੋ ਇਲਾਵਾ ਵੀ ਸੀਰਤ ਨੇ ਹੋਰ ਵੀ ਬਹੁਤ ਗੱਲਾਂ ਕਹੀਆਂ ਮਾਨ ਬਾਰੇ ਜੋ ਕੀ ਸੋਚਾਂ ਵਿੱਚ ਪਾ ਦੇਣ ਵਾਲੀਆਂ ਹਨ

ਵੀਡੀਓ ਦੇ ਆਖਰੀ ਮੌਕੇ ਸੀਰਤ ਕਿਹਾ ਕੀ ਹੋਰ ਵੀ ਬਹੁਤ ਗੱਲਾਂ ਹਨ ਕਹਿਣ ਵਾਲੀਆਂ ਹਨ ਪਰ ਸਮੇਂ ਦੀ ਘਾਟ ਕਾਰਨ ਉਨ੍ਹਾਂ ਸਿਰਫ ਮਾਨ ਸਾਬ੍ਹ ਨੂੰ ਇਹੀ ਸੰਦੇਸ਼ ਦਿੱਤਾ ਹੈ ਕੀ ਹੁਣ ਤੁਸੀ ਜਿਸ ਬੱਚੇ ਨੂੰ ਜਨਮ ਦੇਣ ਵਾਲੇ ਹੋਂ ਉਸ ਬੱਚੇ ਨੂੰ ਇਕ ਚੰਗੇ ਪਿਤਾ ਬਣਕੇ ਦਿਖਾਇਓ ਅਤੇ ਜਿਸ ਪੰਜਾਬ ਲਈ ਆਪਣਾ ਪਰਿਵਾਰ ਛੱਡਿਆ ਉਸ ਪੰਜਾਬ ਦੇ ਲੋਕਾਂ ਅਤੇ ਬੱਚਿਆਂ ਲਈ ਕੁਝ ਕਰਕੇ ਦਿਖਾਇਓ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *