ਘਰ ਦੇ ਦਰਵਾਜ਼ੇ ਤੇ ਸ਼ੇਖਾਂ ਦੀਆਂ ਤਸਵੀਰਾਂ ਅਤੇ ਕੰਧਾਂ ਅਤੇ ਕੋਲੇ ਦੇ ਸੁਰਾਖ ਬਟਾਲਾ ਦੇ ਸਰਹੱਦੀ ਪਿੰਡ ਬਰਕੀਵਾਲਾ ਦੀਆਂ ਹਨ ਸਿੰਘ ਦੇ ਘਰ ਤੇ ਅੰਨ੍ਹੇਵਾਹ ਧੂੰਏਂ ਦੀਆਂ ਗੋ ਲੀਆਂ ਚਲਾਈਆਂ ਗਈਆਂ ਜਿਸ ਦੌਰਾਨ ਸਰਵਨ ਸਿੰਘ ਗੋ ਲੀਆਂ ਨਾਲ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਅਤੇ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਨਾਲ ਹੀ ਕੈਮਰਿਆਂ ਵਿੱਚ ਕੈਦ ਕੀਤਾ ਗਿਆ ਸੀ ਜਿਸਦੀਆਂ ਤਸਵੀਰਾਂ ਤੁਸੀਂ ਆਪਣੀ ਸਕ੍ਰੀਨ ਤੇ ਸਪੱਸ਼ਟ ਰੂਪ ਵਿੱਚ ਦੇਖ ਸਕਦੇ ਹੋ
ਇਸ ਦੇ ਨਾਲ ਹੀ ਇਸ ਘਟਨਾ ਤੇ ਪਿੰਡ ਦੇ ਪਰਿਵਾਰਕ ਮੈਂਬਰਾਂ ਅਤੇ ਸਾਬਕਾ ਸਰਪੰਚ ਦਾ ਕੀ ਕਹਿਣਾ ਹੈ ਇਹ ਵੀ ਸੁਣੋ ਅਗਲਾ ਕੇਸ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਦਿਨ ਬ ਦਿਨ ਬਦਤਰ ਹੁੰਦੀ ਜਾ ਰਹੀ ਹੈ ਨਿੱਤ ਦਿਨ ਇੰਨੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਲੋਕਾਂ ਦੇ ਮਨਾਂ ਚੋਂ ਪੁਲਸ ਦਾ ਖੌਫ਼ ਨਿਕਲਦਾ ਨਜ਼ਰ ਆ ਰਿਹਾ ਹੈ ਫਿਲਹਾਲ ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਦਾਅਵਾ ਕੀਤਾ ਹੈ ਕੀ ਮੁਲਜ਼ਮਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ