ਸੁਖਪਾਲ ਸਿੰਘ ਖੈਹਰਾ ਨੇ ਆਖੀ ਇਹ ਵੱਡੀ ਗੱਲ

By news pb Dec 6, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਆਏ ਦਿਨ ਸਾਨੂੰ ਕੋਈ ਨਾ ਕੋਈ ਵੀਡੀਓ ਦੇਖਣ ਨੂੰ ਮਿਲਦੀ ਹੈ ਉਥੇ ਹੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੇ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕਿ ਨੌਜਵਾਨਾਂ ਨੂੰ ਚੰਗੇ ਰਸਤੇ ਪਾ ਰਹੇ ਹਨ

ਉਥੇ ਹੀ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਸਿੱਖੀ ਦੇ ਨਾਲ ਜੋੜ ਰਹੇ ਹਨ ਪਰ ਫਿਰ ਵੀ ਲੋਕ ਉਹਦੇ ਬਾਰੇ ਮਾੜਾ ਚੰਗਾ ਹੈ ਖਾਸ ਕਰ ਹਿੰਦੂ ਆਗੂ ਉਨ੍ਹਾਂ ਦੇ ਉੱਪਰ ਸਵਾਲ ਚੁੱਕਦੇ ਹਨ ਇਸੇ ਤਰ੍ਹਾਂ ਹੀ ਸੁਖਪਾਲ ਸਿੰਘ ਖੈਹਿਰਾ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਉਤਰੇ ਹਨ ਜਿੱਥੇ ਕਿ ਉਹਨਾਂ ਨੇ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਇਕ ਚੰਗਾ ਕੰਮ ਕਰ ਰਿਹਾ ਹੈ

ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਸਿੱਖੀ ਦੇ ਨਾਲ ਜੋੜ ਰਿਹਾ ਹੈ ਪਰ ਫਿਰ ਵੀ ਲੋਕ ਉਸ ਨੂੰ ਜਾਣ-ਬੁੱਝ ਕੇ ਟਾਰਗੇਟ ਕਰ ਰਹੇ ਹਨ ਜਿਹੜੀ ਕਿ ਸਰਾਸਰ ਗਲਤ ਗੱਲ ਹੈ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਆਖਿਆ ਕਿ ਭਗਵੰਤ ਮਾਨ ਦੇ ਵੱਲੋਂ ਵੀ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕੀ ਪੰਜਾਬ ਦੇ ਵਿੱਚ ਨਸ਼ੇ ਅਤੇ ਗੁੰਡਾਗਰਦੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਉਨ੍ਹਾਂ ਨੇ ਕੁੱਝ ਵੀ ਨਹੀਂ ਕੀਤਾ

ਜਿੱਥੇ ਕਿ ਇਹ ਗੁੰਡਾ-ਗਰਦੀ ਹੋਰ ਵਧ ਗਈ ਹੈ ਪੰਜਾਬ ਦਾ ਮਹੌਲ ਦਿਨੋ-ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਪੰਜਾਬ ਦੇ ਵਿੱਚ ਚੋਰੀਆਂ ਅਤੇ ਲੁੱਟਾਂ-ਖੋਹਾਂ ਬਹੁਤ ਹੀ ਜ਼ਿਆਦਾ ਵਧ ਗਈਆਂ ਹਨ ਆਏ ਦਿਨ ਕੋਈ ਨਾ ਕੋਈ ਵੀਡੀਓ ਨੂੰ ਦੇਖਣ ਨੂੰ ਮਿਲ ਹੀ ਜਾਂਦੀ ਹੈ ਇਸੇ ਤਰਾਂ ਹੀ ਸੁਖਪਾਲ ਸਿੰਘ ਖਹਿਰਾ ਨੇ ਇਹ ਵੀ ਆਖਿਆ ਕਿ ਪੰਜਾਬ ਵਿੱਚ ਕਰਾਇਮ ਬਹੁਤ ਜ਼ਿਆਦਾ ਵਧ ਗਿਆ

ਜਿਥੇ ਗਏ ਉਨ੍ਹਾਂ ਨੇ ਆਖਿਆ ਕਿ ਪੰਜਾਬ ਸਰਕਾਰ ਕੁਝ ਵੀ ਨਹੀਂ ਕਰ ਰਹੀ ਪੰਜਾਬ ਦਾ ਬਹੁਤ ਜ਼ਿਆਦਾ ਬੁਰਾ ਹਾਲ ਹੈ ਆਏ ਦਿਨ ਵਿੱਚ ਚੋਰੀਆਂ ਕਤਲ ਦੀਆਂ ਘਟਨਾਵਾਂ ਲੁੱਟਾਂ-ਖੋਹਾਂ ਵਧ ਰਹੀਆਂ ਹਨ ਇਸੇ ਤਰਾਂ ਹੀ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਦੀ ਸਰਕਾਰ ਨੂੰ ਕਾਫੀ ਜ਼ਿਆਦਾ ਲੜਦਾ ਪਾਈਆਂ ਹਨ ਜਿੱਥੇ ਕਿ ਉਨ੍ਹਾਂ ਲਈ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ

ਪੰਜਾਬ ਵਿੱਚ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੋ ਰਹੇ ਹਨ ਅਤੇ ਸਰਕਾਰ ਕੁਝ ਵੀ ਨਹੀਂ ਕਰ ਰਹੀ ਇਸੇ ਤਰਾਂ ਹੀ ਪੰਜਾਬ ਦੇ ਵਿੱਚ ਲਗਾਤਾਰ ਹੀ ਕਰਾਈਮ ਹੋ ਰਹੇ ਹਨ ਜਿੱਥੇ ਕਿ ਸੁਖਪਾਲ ਸਿੰਘ ਖਹਿਰਾ ਨੇ ਇਹ ਵੱਡੀ ਗੱਲ ਆਖੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਵੀ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *