ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਬੀਤੇ ਦਿਨ-ਦਿਹਾੜੇ ਹ ਥਿਆਰਬੰਦ ਨਕਾਬਪੋਸ਼ਾਂ ਵੱਲੋਂ ਸੁਨਿਆਰੇ ਦੀ ਦੁਕਾਨ ਨੂੰ ਲੁੱ ਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੂੰ ਜਾਣਕਾਰੀ ਦਿੰਦਿਆਂ ਐੱਸ. ਆਰ. ਜਿਊਲਰਜ਼ ਦੇ ਮਾਲਕ ਮਨਦੀਪ ਕੁਮਾਰ ਵਾਸੀ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਉਸ ਦੀ ਡੇਰਾ ਬਾਬਾ ਨਾਨਕ ਦੇ ਜੌੜੀਆਂ ਬਾਜ਼ਾਰ ’ਚ ਸੁਨਿਆਰੇ ਦੀ ਦੁਕਾਨ ਹੈ ਅਤੇ ਅੱਜ ਦੁਪਹਿਰ ਡੇਢ ਵਜੇ ਦੇ ਕਰੀਬ ਉਹ ਦੁਕਾਨ ’ਤੇ ਮੌਜੂਦ ਸੀ ਕਿ ਇਸੇ ਦੌਰਾਨ ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ’ਤੇ 4 ਨਕਾਬਪੋਸ਼ ਸਵਾਰ ਹੋ ਕੇ ਆਏ, ਜਿਨ੍ਹਾਂ ’ਚੋਂ 3 ਨਕਾਬਪੋਸ਼ ਨੌਜਵਾਨ ਉਸ ਦੀ ਦੁਕਾਨ ਅੰਦਰ ਆਣ ਵੜੇ, ਜਦੋਂਕਿ ਇਕ ਨੌਜਵਾਨ ਬਾਹਰ ਖੜ੍ਹਾ ਰਿਹਾ। ਮਨਦੀਪ ਕੁਮਾਰ ਨੇ ਅੱਗੇ ਦੱਸਿਆ ਕਿ ਨਕਾਬਪੋਸ਼ਾਂ ਨੇ ਉਸਦੇ ਪਿਸਤੌਲ ਤਾਣ ਦਿੱਤੀ,
ਜਦਕਿ ਬਾਕੀ ਦੋ ਨੌਜਵਾਨਾਂ ਨੇ ਫਰੋਲਾ ਫਰਾਲੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਗੱਲੇ ਵਿਚੋਂ ਕਰੀਬ 2 ਲੱਖ ਰੁਪਏ ਨਕਦੀ ਸਮੇਤ ਸੋਨਾ ਅਤੇ ਚਾਂਦੀ ਲੁੱ ਟ ਕੇ ਫ਼ਰਾਰ ਹੋ ਗਏ। ਮਨਦੀਪ ਕੁਮਾਰ ਨੇ ਮੰਗ ਕੀਤੀ ਕਿ ਪੁਲਸ ਜਲਦ ਲੁ ਟੇਰਿਆਂ ਨੂੰ ਫੜ ਕੇ ਉਸਦਾ ਲੁੱ ਟਿਆ ਗਿਆ ਕੈਸ਼ ਅਤੇ ਸੋਨਾ ਤੇ ਚਾਂਦੀ ਬਰਾਮਦ ਕਰਕੇ ਉਸ ਨੂੰ ਵਾਪਸ ਦਿਵਾਏ। ਉਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਚ. ਓ. ਬਿਕਰਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਲੁ ਟੇਰੇ ਪੁਲਸ ਗ੍ਰਿਫ਼ਤ ’ਚ ਹੋਣਗੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ