ਸੁਵਿਧਾ ਕੇਂਦਰਾਂ ’ਚ ਚੋਰਾ ਨੇ ਮਚਾਇਆ ਆਤੰਕ, ਕੀਮਤੀ ਸਮਾਨ ਚੋਰੀ ਕਰ ਚੋਰ ਹੋਏ ਫਰਾਰ

By Bneews Dec 17, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਸਵੇਰੇ ਮਹਾਂਨਗਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜਲੰਧਰ (Jalandhar) ਵਿੱਚ ਸਥਿਤ ਸੁਵਿਧਾ ਕੇਂਦਰਾਂ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਤਾਜ਼ਾ ਜਾਣਕਾਰੀ ਅਨੁਸਾਰ ਚੋਰ 7-8 ਸੁਵਿਧਾ ਕੇਂਦਰਾਂ ‘ਚ ਦਾਖਲ ਹੋ ਗਏ। ਰਾਮਾਮੰਡੀ, ਜੰਡੂਸਿੰਘਾ, ਲੰਬਾ ਪਿੰਡ ਚੌਕ, ਲਾਂਬੜਾ ਸਮੇਤ ਕਈ ਇਲਾਕਿਆਂ ‘ਚ ਸੁਵਿਧਾ ਕੇਂਦਰਾਂ ‘ਚੋਂ ਸਾਮਾਨ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ ਹਨ। ਦੱਸ ਦੇਈਏ ਕਿ ਰਾਮਾਮੰਡੀ ਵਿੱਚ ਬਣੇ ਸੁਵਿਧਾ ਕੇਂਦਰ ਵਿੱਚੋਂ ਚੋਰਾਂ ਨੇ ਕੰਪਿਊਟਰ, ਪ੍ਰਿੰਟਰ, ਬੈਟਰੀਆਂ, ਡੀ.ਵੀ.ਆਰ, ਐਲ.ਸੀ.ਡੀ, ਪਾਣੀ ਦੀ ਮੋਟਰ ਚੋਰੀ ਕਰ ਲਈ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੀਟਿੰਗ ਕੀਤੀ ਸੀ, ਜਿਸ ‘ਚ ਸ਼ਹਿਰ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਸੀ ਅਤੇ ਸ਼ਹਿਰ ‘ਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਦੀ ਅੱਜ ਧੱਜੀਆਂ ਉਡਾਈਆਂ ਗਈਆਂ। ਚੋਰਾਂ ਨੇ ਸ਼ਹਿਰ ਵਿੱਚ ਆਪਣੀ ਦਹਿਸ਼ਤ ਇਸ ਹੱਦ ਤੱਕ ਫੈਲਾਈ ਹੋਈ ਹੈ ਕਿ ਹਰ ਸਮੇਂ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਹ ਸ਼ਹਿਰ ਵਿੱਚ ਘਰਾਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਕਿਤੇ ਵੀ ਬਿਨਾਂ ਝਿਜਕ ਅਪਰਾਧ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *