ਸੋਹਣੀ ਕੁੜੀ ਨੂੰ ਲਿਫਟਾਂ ਦੇਣ ਵਾਲੇ ਇਹ ਖਬਰ ਧਿਆਨ ਨਾਲ ਦੇਖਣ, ਦਿਲ ਮਚਲਿਆ ਤਾਂ ਲੱਗ ਸਕਦੈ ਤੁਹਾਡਾ ਟ੍ਰੈਪ

By Bneews Aug 27, 2023

ਮੋਗਾ ਨਿਹਾਲ ਸਿੰਘ ਵਾਲਾ ਪੁਲਸ ਨੇ ਬਲੈਕਮੇਲਿੰਗ ਅਤੇ ਲੁੱ ਟਖੋਹ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਇਕ ਔਰਤ ਸਮੇਤ ਗ੍ਰਿ ਫ਼ਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਕੋਲੋਂ ਇਕ ਆਲਟੋ ਕਾਰ, ਇਕ ਮੋਟਰਸਾਈਕਲ, ਇਕ ਰਾਈਫਲ, ਇਕ ਰਿਵਾਲਵਰ ਅਤੇ 1.85 ਲੱਖ ਰੁਪਏ ਬਰਾਮਦ ਕੀਤੇ ਹਨ। ਇਹ ਗਰੋਹ ਔਰਤ ਨੂੰ ਰਸਤੇ ‘ਚ ਖੜ੍ਹਾ ਕਰਕੇ ਵਾਹਨਾਂ ‘ਚ ਜਾਣ ਵਾਲੇ ਯਾਤਰੀਆਂ ਕੋਲੋਂ ਲਿਫਟ ਲੈਂਦੇ ਸੀ ਅਤੇ ਥੋਰੀ ਕੁ ਦੂਰੀ ‘ਤੇ ਹੀ ਗੱਡੀ ਰੋਕ ਕੇ ਉਸ ਨੂੰ ਬਲੈਕਮੇਲ ਕਰਕੇ ਪੈਸੇ ਲੈ ਲੈਂਦਾ ਸੀ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ

ਐੱਸ.ਪੀ.ਐੱਚ ਮਨਮੀਤ ਸਿੰਘ ਨੇ ਦੱਸਿਆ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇੱਕ ਗਰੋਹ ਇੱਕ ਔਰਤ ਦੀ ਮਦਦ ਨਾਲ ਲੁੱ ਟ-ਖੋਹ ਕਰਦਾ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਇੱਕ ਔਰਤ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਉਸ ਨੇ ਕਬੂਲ ਕੀਤਾ ਕਿ ਕੁਝ ਦਿਨ ਪਹਿਲਾਂ ਦੋਸ਼ੀ ਔਰਤ ਸੁਖਬਿੰਦਰ ਕੌਰ ਨੇ ਹਿੰਮਤਪੁਰਾ ਬੱਸ ਸਟੈਂਡ ‘ਤੇ ਖੜ੍ਹੀ ਹੋ ਕੇ ਸੁਰਿੰਦਰਪਾਲ ਸਿੰਘ ਨੂੰ ਕਾਰ ‘ਚ ਰੋਕ ਕੇ ਨਿਹਾਲ ਸਿੰਘ ਵਾਲਾ ਜਾਣ ਲਈ ਲਿਫਟ ਮੰਗੀ ਅਤੇ ਸੁਰਿੰਦਰਪਾਲ ਸਿੰਘ ਸੁਖਬਿੰਦਰ ਕੌਰ ਨੂੰ ਆਪਣੀ ਕਾਰ ‘ਚ ਬਿਠਾ ਲਿਆ।

ਇਸ ਦੌਰਾਨ ਥੋੜੀ ਹੀ ਦੂਰ ਜਾ ਕੇ ਮੁਲਜ਼ਮਾਂ ਨੇ ਗੱਡੀ ਰੋਕ ਕੇ ਬਲੈਕਮੇਲ ਕਰਕੇ ਉਸ ਕੋਲੋਂ 2 ਲੱਖ 75 ਰੁਪਏ ਲੈ ਲਏ। ਪੁਲਸ ਵੱਲੋਂ ਸਾਰੇ ਮੁਲਜ਼ਮਾਂ ‘ਤੇ ਥਾਣਾ ਨਿਹਾਲ ਸਿੰਘ ਵਾਲਾ ‘ਚ ਜਗਸੀਰ ਸਿੰਘ, ਕੇਵਲ ਸਿੰਘ, ਸਿਕੰਦਰ ਸਿੰਘ, ਪਰਮਜੀਤ ਸਿੰਘ, ਸੁਖਬਿੰਦਰ ਕੌਰ, ਕਰਤਾਰ ਸਿੰਘ, ਮੁਹੰਮਦ ਯੂਨਿਸ ਖਾਨ, ਹਨੀਪ ਖਾਨ ਖ਼ਿਲਾਫ਼ 379,420,383,120-ਬੀ, 411 ਬੀ:ਡੀ 25/27-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *