ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

By news Nov 7, 2022

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਬਹੁਤ ਖ਼ੁਸ਼ ਹੋ ਜਾਂਦਾ ਹੈ ਜਿਸ ਵਿਚ ਆਉਣਾ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਦਾ ਦਿਹਾੜਾ ਨੇੜੇ ਆ ਰਿਹਾ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਦੇ ਵੱਲੋਂ ਅਤੇ ਸਿੱਖ ਸੰਗਤਾਂ ਦੇ ਵਲੋਂ ਖਾਸ ਕਰਕੇ ਇਸ ਦਿਹਾੜੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਹਰ ਪਿੰਡ ਦੇ ਬੱਚਾ ਤਿਉਹਾਰ ਗੁਰੂ ਘਰ ਦੇ ਵਿਚ ਇਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾਣ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਵਿੱਚ ਵੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੋਂ ਇਕ ਨਗਰ ਕੀਰਤਨ ਸਜਾਇਆ ਗਿਆ ਹੈ ਪਿਛਲੇ ਵਿੱਚ ਵੱਡੀ

ਗਿਣਤੀ ਦੇ ਵਿਚ ਇੱਥੇ ਸਿੱਖ ਸੰਗਤਾਂ ਵੱਲੋਂ ਅਤੇ ਦੂਜੀਆਂ ਸੰਗਤਾਂ ਵਲੋਂ ਹਿੱਸਾ ਲਿਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਗੁਰਪੁਰਬ ਹਰ ਇਕ ਵਿਅਕਤੀ ਨੂੰ ਅਤੇ ਹਰ ਇਕ ਧਰਮ ਦੇ ਵਿਅਕਤੀ ਨੂੰ ਮਿਲਵਰਤਣ ਦਾ ਸੰਦੇਸ਼ ਦਿੰਦਾ ਹੈ ਤੇ ਆਪਣੇ ਗੁਰੂ ਦੇ ਵਿੱਚ ਵਿਸ਼ਵਾਸ ਰੱਖਣ ਦਾ ਸੰਦੇਸ਼ ਦਿੰਦਾ ਹੈ ਜਸਤਵਾਲ ਲੋਕਾਂ ਦੇ ਵਲੋਂ ਇਸ ਨਗਰ ਕੀਰਤਨ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *