ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿ.ਸਮ ਫ.ਰੋਸ਼ੀ ਦੇ ਅੱਡੇ ਦਾ ਪਰਦਾਫਾਸ਼ 12 ਔਰਤਾਂ ਸਣੇ 20 ਕਾਬੂ.

By Bneews Sep 11, 2023

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ ਹਰਮਨਬੀਰ ਸਿੰਘ ਗਿੱਲ, ਆਈ. ਪੀ. ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ. ਪੀ. (ਡੀ) ਰਮਨਦੀਪ ਸਿੰਘ ਭੁੱਲਰ, ਉਪ ਕਪਤਾਨ ਪੁਲਸ ਲੰਬੀ ਜਸਪਾਲ ਸਿੰਘ ਦੀਆਂ ਹਦਾਇਤਾਂ ’ਤੇ ਨਸ਼ੇ ਅਤੇ ਗੈਰ ਸਮਾਜੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਕ ਪੁਲਸ ਟੀਮ ਨੇ ਵਿਸ਼ੇਸ਼ ਕਾਰਵਾਈ ਕਰਕੇ ਕਿੱਲਿਆਂਵਾਲੀ ਵਿਖੇ ਚੱਲ ਰਹੇ ਦੇਹ ਵਪਾਰ ਦੇ ਧੰਧੇ ਦਾ ਪਰਦਾਫਾਸ਼ ਕੀਤਾ। ਪੁਲਸ ਨੇ ਇਸ ਮਾਮਲੇ ਵਿਚ 12 ਔਰਤਾਂ ਸਮੇਤ 20 ਜਣਿਆਂ ਨੂੰ ਕਾਬੂ ਕਰਕੇ

ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਹੈ। ਇਸ ਧੰਦੇ ਵਿਚ ਸ਼ਾਮਲ ਔਰਤਾਂ ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਸ਼ਹਿਰਾਂ ਨਾਲ ਸਬੰਧਤ ਹਨ ਜਦਕਿ ਗਾਹਕ ਮਲੋਟ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਤੇ ਆਸ-ਪਾਸ ਦੇ ਪਿੰਡਾਂ ਨਾਲ ਸਬੰਧਤ ਹਨ। ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇੰਸਪੈਕਟਰ ਕੁਲਦੀਪ ਕੌਰ ਅਤੇ ਐੱਸ. ਆਈ ਕਰਮਜੀਤ ਸਿੰਘ, ਮੁੱਖ ਅਫਸਰ ਥਾਣਾ ਕਿੱਲਿਆਂਵਾਲੀ ਵੱਲੋਂ ਮੁਖਬਰੀ ਦੇ ਆਧਾਰ ’ਤੇ ਕਾਰਵਾਈ ਕਰਕੇ ਜਿਸਮ ਫਰੋਸ਼ੀ ਦਾ ਧੰਦਾ ਚਲਾ ਰਹੇ

ਬਿੱਟੂ ਕੌਰ ਪਤਨੀ ਬਲਰਾਜ ਸਿੰਘ ਵਾਸੀ ਵੜਿੰਗ ਖੇੜਾ ਹਾਲ ਅਬਾਦ ਮੰਡੀ ਕਿੱਲਿਆਂਵਾਲੀ ਅਤੇ ਉਸਦਾ ਪਤੀ ਬਲਰਾਜ ਸਿੰਘ ਉਰਫ ਸੋਨੂੰ ਅਤੇ ਰਾਜਵਿੰਦਰ ਕੌਰ ਉਰਫ ਰਾਜੂ ਪਤਨੀ ਬਲ਼ਵੰਤ ਸਿੰਘ ਮੰਡੀ ਕਿੱਲਿਆਂਵਾਲੀ ਦੇ ਅੱਡੇ ’ਤੇ ਛਾਪੇਮਾਰੀ ਕੀਤੀ। ਪੁਲਸ ਨੇ ਕਾਰਵਾਈ ਕਰਕੇ 12 ਔਰਤਾਂ ਅਤੇ 8 ਮਰਦਾਂ ਨੂੰ ਕਾਬੂ ਕੀਤਾ। ਜਿਨ੍ਹਾਂ ਵਿਚ ਬਿੱਟੂ ਕੌਰ ਪਤਨੀ ਬਲਰਾਜ ਸਿੰਘ ਵਾਸੀ ਵੜਿੰਗ ਖੇੜਾ ਹਾਲ ਕੀਰਤੀ ਨਗਰ ਮੰਡੀ ਕਿੱਲਿਆਂਵਾਲੀ, ਉਸਦੇ ਪਤੀ ਬਲਰਾਜ ਸਿੰਘ ਉਰਫ ਸੋਨੂੰ ਪੁੱਤਰ ਬਲਕਾਰ ਸਿੰਘ,

ਰਾਜਵਿੰਦਰ ਕੌਰ ਉਰਫ ਰਾਜੂ ਪਤਨੀ ਬਲਵੰਤ ਸਿੰਘ ਵਾਸੀ ਅਬੂਬ ਸ਼ਹਿਰ, ਮੰਨੂ ਪਤਨੀ ਦੀਪਕ ਕੁਮਾਰ ਵਾਸੀ ਗਲੀ ਨੰਬਰ 2 ਜਲਾਲਾਬਾਦ, ਪਰਮਜੀਤ ਕੌਰ ਪਤਨੀ ਬਲਜੀਤ ਸਿੰਘ ਵਾਸੀ ਪਟੇਲ ਨਗਰ ਮਲੋਟ, ਚਰਨਜੀਤ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਬਹਾਵਵਾਲਾ, ਜਸਵੀਰ ਕੌਰ ਪਤਨੀ ਹਰਵਿੰਦਰਪਾਲ ਸਿੰਘ ਵਾਸੀ ਸੰਤੋਖਪੁਰਾ ਮੁਹੱਲਾ ਫਿਲੌਰ ਹਾਲ ਭੁੱਲਰ ਕਲੋਨੀ ਸ੍ਰੀ ਮੁਕਤਸਰ ਸਾਹਿਬ, ਵੀਰਪਾਲ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਨਰੂਆਣਾ ਰੋਡ ਬਠਿੰਡਾ, ਬੱਬੂ ਕੌਰ ਪਤਨੀ ਭਿੰਦਾ ਸਿੰਘ ਵਾਸੀ ਕਬੀਰ ਬਸਤੀ ਮੰਡੀ ਕਿੱਲਿਆਂਵਾਲੀ ਨੂੰ ਕਾਬੂ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *