ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕਰਨ ਦੀ ਧਮਕੀ ਦੇਣ ਵਾਲੇ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

By news Nov 19, 2022

ਅਕਸਰ ਹੀ ਸੋਸ਼ਲ ਮੀਡੀਆ ਤੇ ਰਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਬਾਰੇ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਹੁਣ ਇਥੇ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਸ਼ਿਵ ਸੈਨਾ ਦੇ ਆਗੂ ਹਰਵਿੰਦਰ ਸੋਨੀ ਦੇ ਵੱਲੋਂ ਇਕ ਵੱਡਾ ਜਾਣਕਾਰੀ ਜਾਰੀ ਕੀਤਾ ਗਿਆ ਜਿੱਥੇ ਉਹਨਾਂ ਵੱਲੋਂ ਕਿਹਾ ਗਿਆ ਸੀ ਕਿ ਕੇ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ ਸ੍ਰੀ ਹਰਿਮੰਦਰ ਸਾਹਿਬ ਉਪਰ ਹਮਲਾ ਕਰਨਾ ਪਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਲੋਕਾਂ ਦੇ ਵੱਲੋਂ ਇਹਨਾਂ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸਿੱਖ ਸੰਗਤ ਵੱਲੋਂਵੱਡੇ ਪੱਧਰ ਤੇ ਕਾਰਵਾਈ ਦੀ ਮੰਗ ਹੋ ਰਹੀ ਸੀ ਜਿਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਕਿ ਹੁਣ ਹਰਵਿੰਦਰ ਸੋਨੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਸ ਹਰਿਮੰਦਰ ਸਾਹਿਬ ਉਪਰ ਹਮਲਾ ਕਰਨ ਦੀ ਗੱਲ ਕਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤਾਂ ਤੁਸੀਂ ਵੀ ਆਪਣੇ ਵਿਚਾਰ ਕਮਾਂਡੋ ਫੋਰਸ ਦੇ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *