ਸੜਕ ਉੱਪਰ ਤੁਰੇ ਜਾ ਰਹੇ ਬਜ਼ੁਰਗ ਨੂੰ ਕਾਰ ਸਵਾਰ ਨੇ ਮਾਰੀ ਜਬਰਦਸਤ ਟੱਕਰ ਮੌਕੇ ਤੇ ਮੌਤ

By Bneews Jan 29, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ‘ਚ ਕਾਦੀਆ ਰੋਡ ‘ਤੇ ਇਕ ਦਰਦਨਾਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ‘ਚ ਵ੍ਹਾਈਟ ਅਵੇਨਿਓ ਦੇ ਰਹਿਣ ਵਾਲੇ ਬਜ਼ੁਰਗ ਗੁਰਬਚਨ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਬਚਨ ਸਿੰਘ ਘਰ ਤੋਂ ਕੁਝ ਕੰਮ ਲਈ ਬਾਹਰ ਗਿਆ ਤਾਂ ਪਿੱਛਿਓਂ ਆ ਰਹੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।ਜਦਕਿ ਸਥਾਨਿਕ ਲੋਕਾਂ ਨੇ ਗੱਡੀ ਦਾ ਪਿੱਛਾ ਕਰ ਗੱਡੀ ਡਰਾਈਵਰ ਸਮੇਤ ਕਾਰ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ।

ਇਸ ਦੌਰਾਨ ਹਾਦਸੇ ਦੀ ਸਾਰੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਉਥੇ ਹੀ ਪਿੱਛੇ ਮ੍ਰਿਤਕ ਗੁਰਬਚਨ ਸਿੰਘ ਦੀ ਪਤਨੀ ਦਾ ਰੋ-ਰੋ ਬੁਰਾ ਹਾਲ ਹੈ ਅਤੇ ਮ੍ਰਿਤਕ ਦਾ ਪੁੱਤਰ ‘ਚ ਵਿਦੇਸ਼ ਰਹਿੰਦਾ ਹੈ।ਇਸ ਦੌਰਾਨ ਸਥਾਨਿਕ ਲੋਕਾਂ ਅਤੇ ਮ੍ਰਿਤਕ ਦੀ ਪਤਨੀ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ । ਉਧਰ ਪੁਲਸ ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ‘ਚ ਕੇਸ ਦਰਜ ਕੀਤਾ ਗਿਆ ਹੈ ਅਤੇ ਕਾਰ ਸਮੇਤ ਕਾਰ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *