ਸੜਕ ‘ਤੇ ਕੁੱਤਾ ਆਉਣ ਕਾਰਨ ਨਹਿਰ ‘ਚ ਡਿੱਗੀ ਕਾਰ

By Bneews Sep 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿੰਡ ਘਗਵਾਲ ਕੋਲ ਕਾਰ ਅੱਗੇ ਕੁੱਤਾ ਆ ਜਾਣ ਕਾਰਨ ਸੰਤੁਲਨ ਵਿਗੜਨ ਕਾਰਨ ਕਾਰ ਕੰਢੀ ਨਹਿਰ ਵਿਚ ਡਿੱਗ ਪਈ। ਕਾਰ ਸਵਾਰ ਲੋਕਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਕਾਰ ਕਾਫੀ ਨੁਕਸਾਨੀ ਗਈ। ਪਿੰਡ ਪੱਸੀ ਕਰੋੜਾਂ ਦੇ ਕਾਰ ਚਾਲਕ ਸੁਖਚੈਨ ਸਿੰਘ ਨੇ ਦੱਸਿਆ ਕਿ ਪਿੰਡ ਘਗਵਾਲ ਕੋਲ ਜਦੋਂ ਉਹ ਸਾਹਮਣੇ ਤੋਂ ਆ ਰਹੀ ਦੂਜੀ ਗੱਡੀ ਨੂੰ ਪਾਸ ਦੇ ਰਿਹਾ ਸੀ ਤਾਂ ਅਚਾਨਕ ਗੱਡੀ ਅੱਗੇ ਕੁੱਤਾ ਆ ਜਾਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਕੰਢੀ ਨਹਿਰ ਵਿਚ ਜਾ ਡਿੱਗੀ। ਕਾਰ ਨਹਿਰ ਵਿਚ ਡਿੱਗਣ ਦਾ ਪਤਾ ਲੱਗਣ ‘ਤੇ ਇਕੱਤਰ ਹੋਏ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਸਵਾਰ ਨੂੰ ਨਹਿਰ ‘ਚੋਂ ਬਾਹਰ ਕੱਿਢਆ ਗਿਆ।

ਕਾਰ ਚਾਲਕ ਨੇ ਦੱਸਿਆ ਕਿ ਉਨ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਤਾਂ ਬਚਾਅ ਹੋ ਗਿਆ ਹੈ, ਪਰ ਕਾਰ ਕਾਫੀ ਜ਼ਿਆਦਾ ਨੁਕਸਾਨੀ ਗਈ ਹੈ। ਇਸ ਮੌਕੇ ਇਕੱਤਰ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਕੰਢੀ ਨਹਿਰ ਦੀ ਰੇਿਲੰਗ ਨਾ ਹੋਣ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ, ਪਰ ਪ੍ਰਸਾਸ਼ਨ ਜਾਂ ਲੋਕ ਨਿਰਮਾਣ ਵਿਭਾਗ ਵੱਲੋਂ ਇਸਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਇਸ ਨਹਿਰ ਕਿਨਾਰੇ ਰੇਿਲੰਗ ਨਾ ਹੋਣ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਕੀਮਤੀ ਜਾਨਾ ਵੀ ਜਾ ਚੁੱਕੀਆਂ ਹਨ। ਉਨਾਂ੍ਹ ਮੰਗ ਕੀਤੀ ਕਿ ਇੱਥੇ ਵਾਪਰਦੇ ਹਾਦਸੇ ਰੋਕਣ ਲਈ ਨਹਿਰ ਕੰਢੇੇ ਰੇਿਲੰਗ ਲਗਾਈ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *