ਸੜਕ ‘ਤੇ ਬੈਠੀਆਂ ਔਰਤਾਂ ‘ਤੇ ਚੜੀ XUV ਗੱਡੀ ਰੂਹ ਕੰਬਾਊ ਹਾਦਸਾ

By Bneews Sep 17, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਜਪੁਰਾ-ਪਟਿਆਲ਼ਾ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਤੇਜ ਰਫ਼ਤਾਰ ਨਾਲ ਆ ਰਹੇ ਕਾਰ ਸਵਾਰ ਨੇ ਰਾਜਪੁਰਾ ਨਗਰ ਕੌਂਸਲ ਦੇ ਸਫਾਈ ਕਰਦੇ ਹੋਏ ਸਫਾਈ ਮੁਲਾਜ਼ਮ ਦਰੜ ਦਿੱਤੇ। ਇਸ ਹਾਦਸੇ ਵਿੱਚ ਇੱਕ ਮਹਿਲਾ ਦੀ ਮੌ ਤ ਹੋ ਗਈ ਤੇ 2 ਮੁਲਾਜ਼ਮ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। ਉੱਥੇ ਹੀ ਸਫਾਈ ਯੂਨੀਅਨ ਦੇ ਆਗੂਆਂ ਨੇ ਇਸ ਹਾਦਸੇ ਦਾ ਜ਼ਿੰਮੇਵਾਰ ਨਗਰ ਕਾਉਂਸਲ ਰਾਜਪੂਰਾ ਨੂੰ ਠਹਿਰਾਇਆ ਹੈ। ਉਨ੍ਹਾਂ ਕਿਹਾ ਬਿਨਾਂ ਸਹੂਲਤਾਂ ਅਤੇ ਸੁਰੱਖਿਆ ਬੈਰੀਕੇਟਾ ਤੋਂ ਬਿਨਾਂ ਰੋਜ਼ਾਨਾ ਸਫਾਈ ਸੇਵਕ ਸੜਕਾਂ ਦੀ ਸਫਾਈ ਲਈ ਸੜਕਾਂ ‘ਤੇ ਉਤਾਰ ਦਿੱਤੇ ਜਾਂਦੇ ਹਨ।

ਕਈ ਵਾਰ ਸਫਾਈ ਸੇਵਕ ਯੂਨੀਅਨਾਂ ਵੱਲੋਂ ਸਫਾਈ ਸੇਵਕਾਂ ਨੂੰ ਸੜਕ ‘ਤੇ ਕੰਮ ਕਰਨ ਵੇਲੇ ਸੁਰੱਖਿਆ ਸਹੂਲਤਾਂ ਦੇਣ ਦੀ ਲਿਖਤੀ ਮੰਗ ਕਿਤੀ ਜਾ ਚੁੱਕੀ ਹੈ ਪਰ ਨਗਰ ਕਾਉਂਸਲ ਰਾਜਪੁਰਾ ਵੱਲੋਂ ਪ੍ਰਵਾਨਗੀ ਨਹੀਂ ਦਿੱਤੀ ਗਈ ਜਿਸ ਕਰਕੇ ਅੱਜ ਇੰਨਾ ਵੱਡਾ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਗੱਡੀ ਦੇ ਡਰਾਈਵਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *