ਹਥਿਆਰਾਂ ਨਾਲ ਲੈਸ Gangster, ਦੇਖੋ ਪੁਲਿਸ ਨੇ ਕਿਵੇਂ ਕੀਤੇ ਕਾਬੂ

By Bneews Jan 21, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਦੇ ਸੀਆਈਏ ਸਟਾਫ਼ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਕੱਲ੍ਹ ਦੁਪਹਿਰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੋਗਾ ਦੇ ਕੋਰਟ ਕੰਪਲੈਕਸ ਨੇੜੇ ਇੱਕ ਆਈ-20 ਕਾਰ ਖੜ੍ਹੀ ਹੈ, ਜਿਸ ਵਿੱਚ ਜੌਹਨ ਬੁੱਟਰ ਦੇ ਦੋ ਸਾਥੀ ਬੈਠੇ ਸਨ, ਜਿਨ੍ਹਾਂ ਨੂੰ ਜੌਹਨ ਬੁੱਟਰ ਨੇ ਕਿਸੇ ਵਾਰਦਾਤ ਲਈ ਅਸਲਾ ਮੁਹੱਈਆ ਕਰਵਾਇਆ ਹੈ ਤੇ ਜਿਸ ਦੇ ਚੱਲਦੇ ਮੋਗਾ ਸੀਆਈਏ ਸਟਾਫ਼ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ ਕਥਿਤ ਦੋਸ਼ੀਆਂ ਕੁਲਵਿੰਦਰ ਸਿੰਘ ਉਰਫ ਕਿੰਦਾ ਅਤੇ ਪਰਮਿੰਦਰ ਸਿੰਘ ਉਰਫ ਪਿੰਦਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋ 6 ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ।

ਪੁਲਿਸ ਨੇ ਦਿੱਲੀ ਨੰਬਰ ਆਈ 20 ਕਾਰ ਵੀ ਜ਼ਬਤ ਕਰ ਲਈ ਹੈ। ਇਸ ਮਾਮਲੇ ਵਿੱਚ ਮੋਗਾ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਉਨ੍ਹਾਂ ਦੀ ਸੀਆਈਏ ਟੀਮ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕੀਤੀ ਗਈ ਕਾਰਵਾਈ ਦੌਰਾਨ ਗੈਂਗਸਟਰ ਜੌਹਨ ਬੁੱਟਰ ਦੇ ਦੋ ਸਾਥੀਆਂ ਕੋਲੋਂ 32 ਬੋਰ ਦੇ 4 ਦੇਸੀ ਪਿਸਤੌਲ ਅਤੇ ਇੱਕ ਦੇਸੀ ਰਿਵਾਲਵਰ ਬਰਾਮਦ ਕੀਤੀ ਤੇ 30 ਬੋਰ ਦਾ ਇੱਕ ਦੇਸੀ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *