ਹਨੀ ਸੇਠੀ ਨੇ ਕਾਬੂ ਕੀਤਾ ਬੇਅਦਬੀ ਕਰਨ ਵਾਲਾ ਵੇਖੋ, ਕਿਵੇਂ ਮੌਕੇ ’ਤੇ ਮੰਨਿਆ ਕੱਲੀ-ਕੱਲੀ ਗੱਲ

By Bneews Dec 5, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਲੁਧਿਆਣਾ ਤੋਂ ਇੱਕ ਵਾਰ ਫੇਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਗਿਆ ਤਾਂ ਉਸਨੇ ਵੀਡੀਓ ’ਚ ਮੰਨਿਆ ਕਿ 10 ਸਾਲ ਉਸਨੂੰ ਇਨਸਾਫ਼ ਨਹੀਂ ਮਿਲਿਆ। ਇਸ ਦੇ ਅਫ਼ਸੋਸ ਵਜੋਂ ਉਸਨੇ ਜਪੁਜੀ ਸਾਹਿਬ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਸੋਸ਼ਲ ਮੀਡੀਆ ’ਤੇ ਮਸ਼ਹੂਰ ਹਨੀ ਸੇਠੀ ਨੇ ਇਸ ਮਾਮਲੇ ’ਚ ਵੀਡੀਓ ਬਣਾਈ ਅਤੇ ਆਰੋਪੀ ਨੇ ਜਨਤਕ ਤੌਰ ਤੇ ਕਬੂਲ ਕੀਤਾ

ਕਿ ਉਹ ਦਿਮਾਗੀ ਤੌਰ ’ਤੇ ਸਹੀ ਹੈ। ਵੀਡੀਓ ’ਚ ਬੇਅਦਬੀ ਕਰਨ ਵਾਲੇ ਨੌਜਵਾਨ ਨੇ ਗੁਟਕਾ ਸਾਹਿਬ ਦੇ ਅੰਗ ਵੀ ਹਨੀ ਸੇਠੀ ਸਣੇ ਹੋਰਨਾ ਨੌਜਵਾਨਾਂ ਦੇ ਸੁਪਰਦ ਕੀਤੇ। ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਪਹਿਚਾਣ ਗੁਰਦੀਪ ਸਿੰਘ ਵਾਸੀ ਪਿੰਡ ਲੰਢਾ ਵਜੋਂ ਹੋਈ ਹੈ। ਮੁਲਜ਼ਮ ਨੇ ਪਹਿਲਾਂ ਗੁਟਕਾ ਸਾਹਿਬ ਦੇ ਅੰਗ ਪਾੜੇ ਅਤੇ ਉਸ ਤੋਂ ਬਾਅਦ ਉੱਪਰ ਜੁੱਤੀ ਰੱਖ ਬੇਅਦਬੀ ਕੀਤੀ। ਗੁੱਸੇ ’ਚ ਆਏ ਨੌਜਵਾਨਾਂ ਨੇ ਦੋਸ਼ੀ ਨੌਜਵਾਨ ਦੀ ਕੁੱਟਮਾਰ ਵੀ ਕੀਤੀ, ਜਿਸਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *