ਹਵਾਈ ਅੱਡੇ ‘ਤੇ ਹੀ 3.5 ਕਰੋੜ ਦੀ ਕਰੰਸੀ ਕੀਤੀ ਬਰਾਮਦ ਦੇਖੋ ਵੀਡੀਓ

By Bneews Nov 27, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ mਸਾਂਝੀ ਕਰਨ ਜਾਂ ਰਹੇ ਹੈ

 

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ‘ਤੇ ਇਕੋ ਸਮੇਂ ਛਾਪੇਮਾਰੀ ਕਰਕੇ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਨੂੰ ਫੜਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਕੋਲੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਇਸ ਮਾਮਲੇ ‘ਚ ਮਾਸਟਰ ਮਾਈਂਡ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਡੀਆਰਆਈ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਡੀਆਰਆਈ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਵਿਦੇਸ਼ੀ ਕਰੰਸੀ ਦੁਬਈ ਭੇਜੇ ਜਾਣ ਦੀ ਸੂਚਨਾ ਮਿਲੀ ਸੀ। ਜਾਣਕਾਰੀ ਮਿਲੀ ਸੀ ਕਿ ਇਹ ਪੈਸਾ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ਰਾਹੀਂ ਬਾਹਰ ਭੇਜਿਆ ਜਾ ਰਿਹਾ ਸੀ। ਇਸ ‘ਤੇ ਡੀਆਰਆਈ ਨੇ ਤੁਰੰਤ ਹਰਕਤ ‘ਚ ਆ ਕੇ ਜੈਪੁਰ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਤਿੰਨ ਬਰੀਫਕੇਸਾਂ ਸਮੇਤ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਜਦੋਂ ਮੁਲਜ਼ਮਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਮੁਲਜ਼ਮ ਵਿਦੇਸ਼ੀ ਕਰੰਸੀ ਨੂੰ ਬ੍ਰੀਫਕੇਸ ਵਿਚ ਇਕ ਵੱਖਰੀ ਪਰਤ ਵਿਚ ਛੁਪਾ ਕੇ ਦੁਬਈ ਲੈ ਜਾ ਰਹੇ ਸਨ। ਜਦੋਂ ਬ੍ਰੀਫਕੇਸ ਖੋਲ੍ਹਿਆ ਗਿਆ ਤਾਂ ਉਸ ਵਿਚ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਮਿਲੀ। ਇਸ ਵਿਚ ਅਮਰੀਕੀ ਡਾਲਰ ਅਤੇ ਯੂਰੋ ਸ਼ਾਮਲ ਸਨ। ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਗਰੋਹ ਦੇ ਮਾਸਟਰ ਮਾਈਂਡ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *