ਹਵੇਲੀ ਨਾਲ ਜੁੜਿਆ ਹੈ ਵੱਡਾ ਤੇ ਲਾਸਾਨੀ ਸ਼ਾਹਦਤਾਂ ਦਾ ਇਤਿਹਾਸ

By Bneews Jan 7, 2024

ਫਤਿਹਗੜ ਸਾਹਿਬ ਸਥਿਤ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦਾ ਕੰਮ ਹੁਣ ਜੰਗੀ ਪੱਧਰ ਉੱਤੇ ਹੋਣ ਆਸ ਬਝ ਗਈ ਹੈ, ਕਿਉਂਕਿ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨੇਕੇ ਦੇ ਯਤਨਾ ਸਦਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੇ ਸੀਨੀਅਰ ਵਕੀਲ ਐਚਸੀ ਅਰੋੜਾ ਵੱਲੋ ਪਾਈ ਗਈ ਜਨਹਿਤ ਪਟੀਸ਼ਨ ਵਾਪਸ ਲੈ ਲਈ ਗਈ ਹੈ, ਜਿਸ ਦਾ ਦੀਵਾਨ ਟੋਡਰ ਮਲ ਵਿਰਾਸਤੀ ਫਾਊਂਡੇਸ਼ਨ ਵੱਲੋਂ ਧੰਨਵਾਦ ਕੀਤਾ ਗਿਆ ਹੈ ਤੇ

ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਗਿਆਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਉਪਰੰਤ ਸਰਹੰਦ ਸੂਬੇ ਦੇ ਵਜ਼ੀਰ ਵੱਲੋਂ ਦੀਵਾਨ ਟੋਡਰ ਮੱਲ ਜੀ ਨੇ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਜਗ੍ਹਾ ਖਰੀਦੀ ਸੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ

ਅੰਤਿਮ ਸੰਸਕਾਰ ਕਰਨ ਦੀ ਨਿਸ਼ਕਾਮ ਸੇਵਾ ਕੀਤੀ ਸੀ। ਇਸ ਮੌਕੇ ਉੱਤੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨੇਕੇ ਨੇ ਕਿਹਾ ਕਿ ਜੋ ਐਡਵੋਕੇਟ ਐਚਸੀ ਅਰੋੜਾ ਵੱਲੋਂ ਜੋ ਆਪਣੇ ਜਨਹਿਤ ਪਟੀਸ਼ਨ ਦੌਰਾਨ ਇਤਰਾਜ ਜਤਾਏ ਗਏ ਸਨ। ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਈ ਗਈ ਰਿਟ ਪਟੀਸ਼ਨ ਵਾਪਸ ਲਏ ਜਾਣ ਉਪਰੰਤ ਜਹਾਜੀ ਹਵੇਲੀ ਦਾ ਕੰਮ ਜੰਗੀ ਪੱਧਰ ਉੱਤੇ ਸ਼ੁਰੂ ਕਰ ਦਿੱਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *