ਹਸਪਤਾਲ ’ਚ ਡੇਂਗੂ ਪੀੜਤ ਕੁੜੀ ਦੀ ਮੌ.ਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਲਾਪਰਵਾਹੀ ਦੇ ਇਲਜ਼ਾਮ

By Bneews Sep 25, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਨਕੋਦਰ ਦੇ ਸਿਵਲ ਹਸਪਤਾਲ ਵਿਚ ਦਾਖਲ ਮਾਨਸੀ ਕੁਮਾਰੀ ਪੁੱਤਰੀ ਦੇਸ ਰਾਜ ਵਾਸੀ ਪਿੰਡ ਕੋਟਲਾ ਜਗਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਉਤੇ ਗੰਭੀਰ ਰੂਪ ਵਿੱਚ ਆਰੋਪ ਲਗਾਏ ਗਏ। ਉਨ੍ਹਾਂ ਕਿਹਾ ਕਿ ਸਾਡੀ ਲੜਕੀ ਦੀ ਮੌਤ ਡਾਕਟਰਾਂ ਦੀ ਅਣਗਹਿਲੀ ਕਾਰਨ ਹੋਈ ਹੈ ਅਤੇ

ਉਹਨਾਂ ਇਨਸਾਫ਼ ਦੀ ਮੰਗ ਕੀਤੀ। ਇਸ ਮਾਮਲੇ ’ਚ ਨਕੋਦਰ ਦੇ ਸਿਵਲ ਹਸਪਤਾਲ ਦੇ ਐਸ ਐਮ ਓ ਡਾਕਟਰ ਸਜੀਵ ਕੁਮਾਰ ਅਤੇ ਡਾਕਟਰ ਜੇ ਕੇ ਸੰਧੂ ਨੇ ਕਿਹਾ ਕਿ ਲੜਕੀ ਦਾ ਇਲਾਜ ਬਿਲਕੁਲ ਠੀਕ ਕੀਤਾ ਗਿਆ ਹੈ। ਲੜਕੀ ਨੂੰ ਬੁਖਾਰ ਕਾਰਨ ਲਿਆਂਦਾ ਗਿਆ ਸੀ ਅਤੇ ਲੜਕੀ ਨੂੰ ਡੇਂਗੂ ਦਾ ਬੁਖਾਰ ਸੀ ਅਤੇ ਸੈਲ ਘਟੇ ਹੋਏ ਸਨ ਜਿਸ ਕਾਰਨ ਲੜਕੀ ਦੀ ਮੌਤ ਹੋ ਗਈ। ਹੰਗਾਮੇ ਤੋਂ ਬਾਅਦ ਮੋਕੇ ’ਤੇ ਪਹੁੰਚ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *