ਹਾਈਵੇਅ ‘ਤੇ ਪਲਟੀ ਬੇਕਾਬੂ ਹੋਈ ਗੱਡੀ, ਲੋਕਾਂ ਨੇ ਪ੍ਰਸ਼ਾਸਨ ਖਿਲਾਫ ਕੱਢੀ ਭੜਾਸ

By Bneews Dec 4, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ‘ਚ ਆਏ ਦਿਨ ਸੜਕ ਹਾਦਸਿਆਂ ‘ਚ ਇਜ਼ਾਫ਼ਾ ਹੋ ਰਿਹਾ ਹੈ। ਜਿਸ ਕਾਰਨ ਕਈ ਘਰ ਬਰਬਾਦ ਹੋ ਰਹੇ ਹਨ। ਇੰਨ੍ਹਾਂ ਹਾਦਸਿਆਂ ਦੇ ਨਾਲ ਜਾਨੀ ਨੁਕਸਾਨ ਸਮੇਤ ਮਾਲੀ ਨੁਕਸਾਨ ਵੀ ਬਹੁਤ ਹੋ ਰਿਹਾ ਹੈ। ਅਜਿਹਾ ਹੀ ਇੱਕ ਸੜਕ ਹਾਦਸਾ ਬੀਤੀ ਰਾਤ ਅੰਮ੍ਰਿਤਸਰ ਦੇ ਐਲੀਵੇਟਿਡ ਰੋਡ ਬ੍ਰਿਜ ਉਪਰ ਹੋਇਆ। ਲੋਕਾਂ ਦਾ ਮੰਨਣਾ ਹੈ ਬੀਤੀ ਰਾਤ ਅੰਮ੍ਰਤਿਸਰ ਦੇ ਐਲੀਵੇਟਡਿ ਰੋਡ ਬ੍ਰਿਜ ਉਪਰ ਇਕ ਮਹਿਲਾ ਕਾਰ ਚਾਲਕ ਦੀ ਕਾਰ ਉਸ ਵੇਲੇ ਪਲਟ ਗਈ ,ਜਦੋਂ ਐਲੀਵੇਟਿਡ ਬ੍ਰਿਜ ‘ਤੇ ਇਕ ਮੌੜ ਉਪਰ ਸਪੀਡ ਬ੍ਰੇਕਰ ਨਾ ਹੋਣ ਦੇ ਚੱਲਦੇ ਕਾਰ ਬੇਕਾਬੂ ਹੋ ਡਵਾਈਡਰ ਤੋਂ

ਪਲਟ ਗਈ ਅਤੇ ਮਹਲਿਾ ਦੀ ਜਾਨ ਬਾਲ ਬਾਲ ਬਚ ਗਈ । ਇਸ ਮੌਕੇ ਜਾਣਕਾਰੀ ਦਿੰਦਿਆਂ ਮੌਕੇ ਦੇ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਇਹ ਐਲੀਵੇਟਿਡ ਬ੍ਰਿਜ ‘ਤੇ ਨਾ ਤਾਂ ਕੋਈ ਸਪੀਡ ਬ੍ਰੇਕਰ ਹੈ ਅਤੇ ਨਾ ਹੀ ਸਪੀਡ ਸੰਬਧੀ ਕੋਈ ਵੀ ਬੋਰਡ ਲਗਾਇਆ ਹੋਇਆ ਹੈ। ਜਦੋਂ ਲੋਕ ਇਸ ਉਪਰੋਂ ਤੇਜ਼ ਰਫ਼ਤਾਰ ਨਾਲ ਆਉਂਦੇ ਹਨ ਤਾ ਬੇਕਾਬੂ ਹੋ ਕੇ ਵਾਹਨ ਪਲਟ ਜਾਂਦੇ ਹਨ। ਗਨੀਮਤ ਰਹੀ ਹੈ ਕਿ ਮਹਿਲਾ ਦੀ ਜਾਨ ਬਚ ਗਈ ਅਤੇ ਸੂਚਨਾ ਦੇਣ ‘ਤੇ ਪੀੜਤ ਲੜਕੀ ਦੇ ਪਰਿਵਾਰਿਕ ਮੈਂਬਰ ਉਸ ਨੂੰ ਇਲਾਜ ਲਈ ਆਪਣੇ ਨਾਲ ਲੈ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *