‘ਹਾਏ ਓਏ ਮੇਰਾ ਮੁੰਡਾ ਲੈ ਗਏ ਖੋਹ ਕੇ’ ਬੱਚੇ ਦੀ ਮਾਂ ਦਾ ਰੋ-ਰੋ ਬੁਰਾ ਹਾਲ

By Bneews Nov 21, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦੁਆਰਾ ਸਾਹਿਬ ਵਿਚ ਬੇਅਦਬੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜਾ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਸਦਾਰੰਗ ਦੇ ਗੁਰਦਵਾਰਾ ਸਾਹਿਬ ਤੋਂ ਸਾਹਮਣੇ ਆਈ ਹੈ, ਜਿਥੇ ਪਿੰਡ ਦੇ ਹੀ ਮਹਿਰਾ ਬਰਾਦਰੀ ਦੇ 13 ਸਾਲਾਂ ਬੱਚੇ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੜਾਹ ਪ੍ਰਸ਼ਾਦ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਗਏ ਅਤੇ ਪ੍ਰਸ਼ਾਦ ਵਿੱਚ ਥੁੱਕਿਆ ਗਿਆ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਮੌਕੇ ਉੱਤੇ ਪਹੁੰਚੀ ਪੁਲਿਸ ਟੀਮ

ਵੱਲੋਂ ਬੱਚੇ ਨੂੰ ਕਾਬੂ ਕਰਦੇ ਹੋਏ ਤਫਤੀਸ਼ੀ ਸ਼ੁਰੂ ਕਰ ਦਿੱਤੀ ਗਈ ਹੈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੁਖਵਿੰਦਰ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਸਵੇਰ ਦੀ ਆਪਣੀ ਡਿਊਟੀ ਨਿਭਾ ਕੇ ਜਦੋਂ ਉਹ ਘਰ ਆਏ ਤਾਂ ਉਸ ਤੋਂ ਬਾਅਦ ਪਿੰਡ ਦਾ ਹੀ ਇਕ 13 ਸਾਲਾਂ ਬੱਚੇ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜਾ ਕੇ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਥਾਣਾ ਰੰਗੜ ਨੰਗਲ ਦੇ ਇੰਚਾਰਜ ਐਸਐਚਓ ਸੁਖਵਿੰਦਰ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਗ੍ਰੰਥੀ ਸਿੰਘ ਦੇ ਬਿਆਨਾਂ ਦੇ ਅਧਾਰ ਉੱਤੇ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਜਲਦ ਹੀ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *