ਹਾਦਸੇ ‘ਚ ਵੱ.ਢੀਆਂ ਗਈਆਂ ਲੱਤਾਂ, ਪਰ ਨਹੀਂ ਟੁੱਟਿਆ ਹੌਂਸਲਾ

By Bneews Sep 5, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ  ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਈ ਵਾਰ ਦੇਖਿਆ ਗਿਆ ਹੈ ਕਿ ਜੇਕਰ ਕੁਝ ਲੋਕ ਸਰੀਰ ਤੋਂ ਪੂਰਨ ਤੌਰ ‘ਤੇ ਸਮਰੱਥ ਨਾ ਹੋਣ ਤਾਂ ਉਨ੍ਹਾਂ ਨੂੰ ਮੰਗਣ ਲਈ ਮਜ਼ਬੂਰ ਹੋਣਾ ਪੈਂਦਾ ਹੈ। ਪਰ ਉੱਥੇ ਹੀ ਕੁਝ ਲੋਕ ਅਜਿਹੇ ਵੀ ਹੁੰਦੇ ਨੇ ਜੋ ਇਸ ਮਜ਼ਬੂਰੀ ਨੂੰ ਆਪਣੇ ‘ਤੇ ਹਾਵੀ ਨਹੀਂ ਹੋਣ ਦਿੰਦੇ। ਇਹੋ ਜਿਹੀ ਕਹਾਣੀ ਮਾਨਸਾ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਹਾਦਸੇ ‘ਚ ਨੌਜਵਾਨ ਦੀਆਂ ਲੱਤਾਂ ਚਲੀਆਂ ਗਈਆਂ। ਜਿਸ ਤੋਂ ਬਾਅਦ ਵੀ ਨੌਜਵਾਨ ਵੱਲੋਂ ਹਿੰਮਤ ਰੱਖ ਮਿਹਨਤ ਸ਼ੁਰੂ ਕੀਤੀ ਗਈ।

ਦੱਸ ਦੇਈਏ ਕਿ ਮਾਨਸਾ ਦੀ ਸਬਜ਼ੀ ਮੰਡੀ ਵਿੱਚ ਇੱਕ ਨੌਜਵਾਨ ਜੋ ਸਰੀਰਕ ਤੌਰ ‘ਤੇ ਸਪੂਰਨ ਨਹੀ, ਪਰ ਫਿਰ ਵੀ ਉਸ ਵੱਲੋਂ ਸਬਜ਼ੀਆਂ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਇਆ ਜਾ ਰਿਹਾ ਹੈ। ਜਿਸ ਕਾਰਨ ਲੋਕ ਵੀ ਇਸ ਨੌਜਵਾਨ ਦੀ ਹਿੰਮਤ ਦੀ ਸ਼ਲਾਘਾ ਕਰਦੇ ਹਨ। ਇਸ ਨੌਜਵਾਨ ਨੇ ਦੱਸਿਆ ਕਿ ਰੇਲ ਗੱਡੀ ਹੇਠਾਂ ਆਉਣ ਕਾਰਨ ਉਸ ਦੀਆਂ ਲੱਤਾਂ ਕੱਟੀਆਂ ਗਈਆਂ ਸਨ, ਪਰ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਉਸਨੇ ਸਬਜ਼ੀ ਦਾ ਕੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਉਸਦਾ ਇਸ ਕੰਮ ‘ਚ ਚੰਗਾ ਗੁਜ਼ਾਰਾ ਹੋਣ ਲੱਗਾ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *