ਹੁਣੇ-ਹੁਣੇ ਆਹ ਸ਼ਹਿਰ ‘ਚ ਹੋਇਆ ਵੱਡਾ ਐਕਸੀਡੈਂਟ

By Bneews Feb 1, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਏਸ ਵੇਲੇ ਦੀ ਮੰਦਭਾਗੀ ਖਬਰ ਜਿਲ੍ਹਾ ਫਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਐ ਜਿੱਥੇ ਅੱਜ ਤੜਕਸਾਰ ਹੀ ਇਕ ਵੱਡਾ ਐਕਸੀਡੈਂਟ ਹੋ ਗਿਆ ਦੱਸਿਆ ਹਾ ਰਿਹਾ ਕੀ ਇਹ ਇਹ ਐਕਸੀਡੈਂਟ ਫਿਰੋਜ਼ਪੁਰ ਤੇ ਫਾਜ਼ਲਿਕਾ ਰੋਡ ਤੇ ਹੋਇਆ ਦੱਸ

ਦੀਏ ਕੀ ਸੰਘਣੀ ਧੁੰਦ ਪੈਣ ਕਾਰਨ ਬੱਸ ਅਤੇ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ ਜਿਸਦੇ ਖੜਾਕੇ ਸੁਣ ਆਸ ਪਾਸ ਦੇ ਲੋਕ ਇਕੱਠੇ ਹੋਏ ਸ਼ੁਰੂ ਹੋ ਗਏ ਅੱਗੇ ਦੇਖੋ ਕਿਵੇਂ ਸਥਾਨਕ ਲੋਕਾਂ ਫਰੀਸ਼ਤੇ ਬਣਕੇ ਸਵਾਰੀਆਂ ਦੀ ਜਾਨ ਬਚਾਈ ਐ ਤੇ ਉੱਥੇ ਗੰਭੀਰ ਜ਼ਖਮੀ ਚਾਲਕਾਂ ਨੂੰ ਬਾਹਰ ਕੱਢਿਆ,ਉੱਥੇ ਹੀ ਮੌਕੇ ਤੇ ਪਹੁੰਚ ਮੁਲਾਜ਼ਮ ਨੇ ਦੱਸਿਆ ਪੀੜਤਾਂ ਸਥਾਨਕ ਹਸਪਤਾਲ ਦਾਖਲ ਕੀਤਾ ਗਿਆ,ਮੌਕੇ ਤੇ ਪਹੁੰਚੇ ਮੁਲਾਜ਼ਮਾਂ ਜੇਸੀਬੀ ਦੀ ਮਦਦ ਨਾਲ ਦੁਰਘਟਨਾ ਦਾ ਸ਼ਿਕਾਰ ਹੋਈਆਂ ਗੱਡੀਆਂ ਨੂੰ ਇਕ ਪਾਸੇ ਕਰਕੇ ਟਰੈਫਿਕ ਨੂੰ ਖੁਲ੍ਹਵਾ ਦਿੱਤਾ,ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *