ਹੁਣੇ-ਹੁਣੇ ਆਹ ਸ਼ਹਿਰ’ ਤੋਂ ਆਈ ਮੰਦਭਾਗੀ ਖ਼ਬਰ ਦੇਖੋ ਕਿਸਦੀ ਲਪੇਟ ‘ਚ ਆਇਆ ਫੌਜ ਦਾ ਵੱਡਾ ਅਫ਼ਸਰ

By Bneews Dec 18, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਜਲੰਧਰ ਦੇ ਸਿਵਲ ਹਸਪਤਾਲ ਦੀਆਂ ਨੇ ਜਿੱਥੇ ਉਸ ਸਮੇਂ ਫੌਜ ਦਾ ਕਾਫਲਾ ਪਹੁੰਚ ਗਿਆ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕੀ ਦਿਨ ਸ਼ਨੀਵਾਰ ਤੜਕਸਾਰ ਇਕ ਭਾਰਤੀਆ ਫੌਜ ਦੇ ਲੈਫਟੀਨੈਂਟ ਦੀ ਹਾਦਸੇ ਦੌਰਾਨ ਮੌਤ ਹੋਂ ਗਈ ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਕੀ ਜਲੰਧਰ ਅਤੇ ਪਤਾਰਾ ਨੇੜੇ ਇਕ ਨਾਰੰਗਪੁਰ ਕੋਲ ਇਹ ਹਾਦਸਾ ਉਸ ਸਮੇਂ ਵਾਪਰਿਆ ਹੈ ਜਦੋਂ ਲੈਫਟੀਨੈਂਟ ਅਤੇ ਕੈਪਟਨ ਆਪਣੀ ਕਰੇਟਾ ਕਾਰ ਚ ਸਵਾਰ ਹੋਕੇ ਜਲੰਧਰ ਕੈਂਟ ਜਾ ਰਹੇ ਸਨ ਦੱਸਿਆ ਜਾ ਰਿਹਾ ਕੀ ਏਸ ਦੌਰਾਨ ਧੁੰਦ ਕਾਰਨ ਹਾਦਸਾ ਵਾਪਰ ਗਿਆ ਐ

ਪੁਲਿਸ ਅਧਿਕਾਰੀ ਨੇ ਦੱਸਿਆ ਮ੍ਰਿਤਕ ਲੈਫਟੀਨੈਂਟ ਦਾ ਪੋਸਟਮਾਰਟ ਕਰਕੇ ਦੇਹ ਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ ਅਤੇ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋਏ ਕੈਪਟਨ ਨੂੰ ਮੁੱਢਲੀ ਸਹਾਇਤਾ ਦੇਕੇ ਮਿਲਟਰੀ ਹਸਪਤਾਲ ਚ ਇਲਾਜ਼ ਲਈ ਰੈਫਰ ਕਰ ਦਿੱਤਾ ਮ੍ਰਿਤਕ ਲੈਫਟੀਨੈਟ ਦੀ ਪਛਾਣ ਅੱਛਿਤ ਜੋ ਕਿ ਹਰਿਆਣਾ ਦਾ ਵਾਸੀ ਦੱਸਿਆ ਜਾ ਰਿਹਾ ਜਦਕਿ ਉਸਦਾ ਕੈਪਟਨ ਸਾਥੀ ਯੁਵਰਾਜ ਰਾਜਸਥਾਨ ਨਾਲ ਸਬੰਧਤ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *