ਹੁਣ ਚਰਨਜੀਤ ਚੰਨੀ ਦੀ ਕੱਟੀ ਗਈ ਜੇਲ ਦੀ ਟਿਕਟ

By news Jan 4, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਵੀਡੀਓ ਲੈ ਕੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇੱਕ ਖਬਰ ਬਹੁਤੀ ਜਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਚਰਨਜੀਤ ਸਿੰਘ ਚੰਨੀ ਦੇ ਉਪਰ ਆਰੋਪ ਲੱਗੇ ਹਨ ਕਿ ਚਰਨਜੀਤ ਸਿੰਘ ਚੰਨੀ ਜਿਹੜਾ ਕਿ ਉਸ ਦੇ ਖਾਣੇ ਦਾ ਖਰਚ ਬਹੁਤ ਜ਼ਿਆਦਾ ਸੀ ਉਥੇ ਹੀ ਉਸ ਦੇ ਵੱਲੋਂ ਕਈ ਲੱਖਾਂ ਰੁਪਏ ਦਾ ਖਰਚ ਆਇਆ ਹੈ ਜਿੱਥੇ ਕਿ ਉਹ ਫਾਈਵ ਸਟਾਰ ਹੋਟਲ ਦੇ ਵਿਚੋਂ ਉਸ ਦਾ ਖਾਣਾ ਆਂਦਾ ਸੀ ਇਸੇ ਤਰਾਂ ਹੀ ਹਰਸਿਮਰਤ ਕੌਰ ਬਾਦਲ ਨੇ ਕੈਮਰੇ ਅੱਗੇ ਆ ਕੇ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਦੇ ਉਪਰ ਇਹ ਵੱਡੇ ਵਿਅੰਗ ਕੱਸੇ ਹਨ ਜਿੱਥੇ ਕੇ ਉਸ ਨੇ ਆਖਿਆ ਕਿ

ਭਗਵੰਤ ਮਾਨ ਕਹਿੰਦਾ ਸੀ ਕਿ ਉਹ ਦੁਨੀਆਂ ਦੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਦੇਵੇਗਾ ਉਹ ਹੱਥ ਕਿਉਂ ਨਹੀਂ ਪਾ ਰਿਹਾ ਇਸੇ ਤਰਾਂ ਹੀ ਉਸ ਨੇ ਆਖਿਆ ਹੈ ਕਿ ਇਹ ਸਾਰੇ ਰਲੇ ਮਿਲੇ ਹੋਏ ਹਨ ਜਿਹੜੇ ਕੇ ਪੰਜਾਬ ਨੂੰ ਤਬਾਹ ਕਰਨ ਵਿਚ ਲੱਗੇ ਹੋਏ ਹਨ ਇਸ ਤਰ੍ਹਾਂ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਇਹਨਾਂ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਜਿਥੇ ਕੇ ਦਸ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਅਜੇ ਤੱਕ ਕਿਸੇ ਵੀ ਔਰਤ ਦੇ ਖਾਤੇ ਵਿਚ ਹਜ਼ਾਰ ਰੁਪਈਆ ਨਹੀਂ ਪਾਇਆ ਗਿਆ ਓਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਭਗਵੰਤ ਮਾਨ ਡਾਕਟਰ ਅਤੇ ਚਰਨਜੀਤ ਸਿੰਘ

ਚੰਨੀ ਦੇ ਉਪਰ ਕਾਰਵਾਈ ਕਿਉਂ ਨਹੀਂ ਕਰ ਰਿਹਾ ਇਸੇ ਤਰਾਂ ਹੀ ਉਸ ਨੇ ਆਖਿਆ ਕਿ ਕੈਪਟਨ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ ਜਿੱਥੇ ਕਿ ਨਸ਼ਾ ਕਾਫੀ ਹੱਦ ਤੱਕ ਵਧ ਗਿਆ ਹੈ ਉਥੇ ਹੀ ਇਨ੍ਹਾਂ ਦੋਹਾਂ ਤੋਂ ਚੰਗੀ ਤਰ੍ਹਾਂ ਪੱਛ ਪੜਤਾਲ ਹੋਣੀ ਚਾਹੀਦੀ ਹੈ ਅਤੇ ਇਨ੍ਹਾਂ ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਇਸੇ ਤਰਾਂ ਹੀ ਹਰਸਿਮਰਤ ਕੌਰ ਬਾਦਲ ਜਿਹੜੇ ਕੇ ਆਮ ਆਦਮੀ ਪਾਰਟੀ ਨੂੰ ਵੀ ਲਾਹਣਤਾਂ ਪਾਉਂਦੇ ਹੋਏ ਨਜ਼ਰ ਆ ਰਹੇ ਹਨ ਜਿੱਥੇ ਕਿ ਉਨ੍ਹਾਂ ਨੇ ਆਖਿਆ ਹੈ ਕਿ ਭਗਵੰਤ ਮਾਨ ਨੇ ਤੀਹ ਹਜ਼ਾਰ ਕਰੋੜ ਦਾ ਕਰਜ਼ਾ ਚੜ੍ਹਾ ਦਿੱਤਾ ਹੈ ਜਿਥੇ ਕਿ ਇਹਨਾਂ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਉਥੇ ਹੀ ਇਨ੍ਹਾਂ ਦੇ ਵੱਲੋਂ ਲੱਖਾਂ ਕਰੋੜਾਂ ਰੁਪਏ ਲੈ ਕੇ

ਇਹ ਆਪ ਵਰਤ ਰਹੇ ਹਨ ਅਤੇ ਉੱਥੇ ਹੀ ਇਹ ਪੰਜਾਬ ਦਾ ਬੁਰਾ ਹਾਲ ਕਰ ਦਿੱਤਾ ਹੈ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਇਆ ਹੈ ਇਸੇ ਤਰ੍ਹਾਂ ਹੀ ਪੰਜਾਬ ਦਾ ਬਹੁਤ ਜ਼ਿਆਦਾ ਬੁਰਾ ਹਾਲ ਹੈ ਜਿੱਥੇ ਕਿ ਇਹ ਸਾਰੀਆਂ ਪਾਰਟੀਆਂ ਮਿਲ ਕੇ ਪੰਜਾਬ ਨੂੰ ਖੋਖਲਾ ਕਰ ਰਹੀਆਂ ਹਨ ਆਮ ਲੋਕਾਂ ਦਾ ਰਹਿਣਾ ਕਾਫੀ ਜ਼ਿਆਦਾ ਮੁਸ਼ਕਲ ਹੋ ਚੁੱਕਾ ਹੈ ਜਿੱਥੇ ਕਿ ਪੰਜਾਬ ਦੇ ਲੋਕ ਭੁੱਖ ਅਤੇ ਗ਼ਰੀਬੀ ਦੇ ਨਾਲ ਮਰ ਰਹੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਸੀਂ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news

Related Post

Leave a Reply

Your email address will not be published. Required fields are marked *