ਹੁਣ ਸਕੂਲਾਂ ਦਾ ਬਦਲਿਆ ਸਮਾਂ ਧੁੰਦ ਅਤੇ ਵਧਦੀ ਕੜਾਕੇ ਦੀ ਠੰਢ ਕਾਰਨ ਲਿਆ ਫੈਸਲਾ

By Bneews Jan 7, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜਨਵਰੀ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਕੜਾਕੇ ਦੀ ਠੰਡ (cold wave) ਲਗਾਤਾਰ ਵੱਧਦੀ ਜਾ ਰਹੀ ਹੈ। ਹੱਡ ਚੀਰਵੀਂ ਠੰਡ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਦਾ ਸਮਾਂ (school timings) ਤਬਦੀਲ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਕੂਲਾਂ ਦੇ ਨਵੇਂ ਸਮੇਂ ਅਨੁਸਾਰ ਸਕੂਲ ਹੁਣ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲਣਗੇ ਅਤੇ 3 ਵਜੇ ਜਾਂ ਉਸ ਸਮੇਂ ਤੋਂ ਪਹਿਲਾਂ ਬੰਦ ਕਰਨੇ ਪੈਣਗੇ।ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਨਵਾਂ ਸਮਾਂ ਸਾਰਣੀ ਤੋਂ ਪਹਿਲਾਂ ਸਕੂਲਾਂ ਦਾ ਸਮਾਂ

ਸਵੇਰੇ 8:30 ਵਜੇ ਤੋਂ ਲੈ ਕੇ 1:30 ਵਜੇ ਤੱਕ ਸੀ। ਸਕੂਲਾਂ ਦੇ ਸਮਾਂ ਤਬਦੀਲੀ ਸਬੰਧੀ ਮਾਪਿਆਂ ਨੂੰ ਇੱਕ ਸੰਦੇਸ਼ ਵੀ ਭੇਜਿਆ ਗਿਆ ਹੈ।ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਅਗਲੇ ਕੁੱਝ ਦਿਨਾ ਤੱਕ ਠੰਡ ਹੋਰ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਠੰਡ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦਾ ਇਹ ਫੈਸਲਾ 8 ਜਨਵਰੀ ਤੋਂ 13 ਜਨਵਰੀ ਤੱਕ ਜਾਰੀ ਰਹੇਗਾ। ਦੱਸਣਾ ਬਣਦਾ ਹੈ ਕਿ ਇਸ ਸਮੇਂ ਚੰਡੀਗੜ੍ਹ ਵਿੱਚ 112 ਸਰਕਾਰੀ ਸਕੂਲ, 7 ਸਰਕਾਰੀ ਏਡਿਡ ਸਕੂਲ ਅਤੇ 83 ਮਾਨਤਾ ਪ੍ਰਾਪਤ ਨਿੱਜੀ ਸਕੂਲ ਚੱਲ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *