1 ਜਾਂ 2 ਨਹੀਂ ਪੂਰੇ 90 ਮੋਬਾਈਲ ਚੋਰੀ, ਨੌਕਰੀ ਤੋਂ ਕੱਢੇ ਜਾਣ ਦਾ ਲਿਆ ਬਦਲਾ

By Bneews Dec 5, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਚੰਡੀਗੜ੍ਹ ਪੁਲਿਸ ਦੇ ਕ੍ਰਾਈਮ ਸੈਲ ਨੇ ਤਿੰਨ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮਿਲ ਕੇ ਸੈਕਟਰ 22 ਦੀ ਮੋਬਾਈਲ ਮਾਰਕੀਟ ਦੇ

ਇੱਕ ਸ਼ੋਅ-ਰੂਮ ਤੋਂ 90 ਮੋਬਾਈਲ ਚੋਰੀ ਕੀਤੇ ਸਨ। ਜਾਂਚ ’ਚ ਸਾਹਮਣੇ ਆਇਆ ਕਿ ਚੋਰੀ ਕਰਨ ਵਾਲੇ ਵਿਅਕਤੀ ਮੋਹਾਲੀ ’ਚ ਪੈਂਦੇ ਖਰੜ ਦੇ ਰਹਿਣ ਵਾਲੇ ਹਨ। ਦਰਅਸਲ ਨੌਕਰੀ ਛੱਡਣ ਤੋਂ ਕੁਝ ਦੇਰ ਬਾਅਦ ਇਨ੍ਹਾਂ ਚੋਂ ਇੱਕ ਨੌਜਵਾਨ ਨੇ ਪੂਰੀ ਯੋਜਨਾ ਨਾਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਗੁੱਥੀ ਨੂੰ ਸੁਲਝਾਉਂਦਿਆ 90 ਮੋਬਾਈਲਾਂ ਤੋਂ ਇਲਾਵਾ ਸਮਾਰਟ ਵਾਚ ਅਤੇ ਮਹਿੰਗੇ ਲੈਪਟਾਪ ਬਰਾਮਦ ਕੀਤੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *