12 ਸਾਲ ਦੇ ਬੱਚੇ ਦਾ ਕਾਰ*ਨਾਮਾ , ਸ਼ਾਤਰ ਤਰੀਕੇ ਨਾਲ ਸੋਨੇ ਦੇ ਗਹਿਣੇ ਅਤੇ ਰੁਪਏ ਕੀਤੇ ਚੋ*ਰੀ

By Bneews Nov 11, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਦੇ ਵਿੱਚ 12 ਤੋਂ 13 ਸਾਲ ਦੇ ਮਾਸੂਮ ਬੱਚੇ ਦੀ ਕਰਤੂਤ ਸੁਣ ਪਰਿਵਾਰ ਵਾਲੇ ਵੀ ਹੈਰਾਨ ਹੋ ਗਏ ਖੇਡਣ ਪੜਨ ਦੀ ਉਮਰ ਦੇ ਵਿੱਚ ਦੇਖੋ ਕਿੰਨੀ ਸਫਾਈ ਨਾਲ ਕਰ ਦਿੱਤਾ ਕੰਮ ਤਸਵੀਰਾਂ ਕੈਮਰੇ ਦੇ ਵਿੱਚ ਹੋਈਆਂ ਕੈਦ ਤਾਂ ਪਰਿਵਾਰ ਨੂੰ ਹੋਇਆ ਬੱਚੇ ਤੇ ਸ਼ੱਕਫਿਰੋਜ਼ਪੁਰ ਦੇ ਵਿੱਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਨੇ। ਫਿਰੋਜ਼ਪੁਰ ਦੇ ਕਸੂਰੀ ਗੇੜ ਦੇ ਇੱਕ ਘਰ ਦੇ ਵਿੱਚ ਚੋਰੀ ਹੋਈ ਹੈ। ਪਰਿਵਾਰ ਨੇ ਜਾਣਕਾਰੀ ਦਿੱਤੀ ਹੈ ਕਿ ਸੀਸੀਟੀਵੀ ਕੈਮਰੇ ਦੇ ਵਿੱਚ ਦੇਖਿਆ ਗਿਆ

ਕਿ 12 ਤੋਂ 13 ਸਾਲ ਦਾ ਬੱਚਾ ਉਹਨਾਂ ਦੇ ਘਰ ਦੇ ਅੰਦਰ ਆਉਂਦਾ ਤੇ ਬਾਹਰ ਜਾਂਦਾ ਦਿਖਾਈ ਦਿੱਤਾ। ਉਹਨਾਂ ਕਿਹਾ ਕਿ ਬੜੇ ਹੀ ਸ਼ਾਤਰ ਤਰੀਕੇ ਦੇ ਨਾਲ ਘਰ ਦੇ ਵਿੱਚ ਸੋਨੇ ਦਾ ਘੜਾ ਮੁੰਦਰੀ ਅਤੇ ਨਗਦੀ ਚੋਰੀ ਕਰਕੇ ਫਰਾਰ ਹੋ ਗਿਆ।ਪਰਿਵਾਰ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਹ। ਪਰ ਦੇਖਿਆ ਜਾਵੇ ਤਾਂ ਜਿੱਥੇ ਵੱਡੇ ਚੋਰਾਂ ਨੇ ਦਹਿਸ਼ਤ ਮਚਾਈ ਹੋਈ ਸੀ ਉਥੇ ਹੀ ਦੂਸਰੇ ਪਾਸੇ ਹੁਣ ਨਾਬਾਲਕ ਬੱਚੇ ਵੀ ਇਨਾ ਮਾੜੇ ਕੰਮਾਂ ਦੇ ਵਿੱਚ ਪੈਰ ਰੱਖਦੇ ਨਜ਼ਰ ਆ ਰਹੇ ਨੇ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *