13 ਸਾਲ ਦੀ ਕੁੜੀ ਨਾਲ ਮੁੰਡਾ ਕਰਵਾਉਂਣਾ ਚਾਹੁੰਦਾ ਸੀ ਵਿਆਹ ਕੁੜੀ ਦੇ ਮਾਪਿਆਂ ਨੇ ਕਰ ਦਿੱਤਾ ਮਨ੍ਹਾਂ ਦੇਖੋ ਫਿਰ ਮੁੰਡਾ ਕੁੜੀ ਨਾਲ ਕਰਗਿਆ ਹੱਦਾਂ ਪਾਰ

By Bneews Aug 31, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਜੱਗੀਵਾਲ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਸਿਰਫਿਰੇ ਆਸ਼ਿਕ ਵਲੋਂ ਨਾਬਾਲਗ ਲੜਕੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਮੇਰੀ 13 ਸਾਲਾਂ ਭਾਨੇਵੀ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਮੇਰੇ ਕੋਲ ਰਹਿ ਰਹੀ ਸੀ ਜਿਸ ਦਾ ਆਪਣਾ ਪਿੰਡ ਦੀਨੇਵਾਲੀ ਹੈ ਅਤੇ ਇਸੇ ਹੀ ਪਿੰਡ ਦਾ ਇਕ 23 ਸਾਲਾਂ ਨੌਜਵਾਨ ਬੀਰ ਸਿੰਘ ਇਸ ਦਾ ਰਿਸ਼ਤਾ ਮੰਗਦਾ ਸੀਪਰਿਵਾਰਕ ਨੇ ਮੰਗ ਕੀਤੀ

ਕਿ ਉਕਤ ਨੌਜਵਾਨ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਸਜ਼ਾ ਦਿੱਤੀ ਜਾਵੇਇਸ ਸਬੰਧੀ ਪੁਲਿਸ ਥਾਣਾ ਅਜਨਾਲਾ ਦੇ ਮੁੱਖ ਅਫਸਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਬੀਰ ਸਿੰਘ ਨਾਮ ਦਾ ਵਿਅਕਤੀ ਪਹਿਲਾਂ ਵੀ ਇਸ ਲੜਕੀ ਨੂੰ ਆਓਂਦੇ ਜਾਂਦੇ ਤੰਗ ਪਰੇਸ਼ਾਨ ਕਰਦਾ ਸੀ ਅਤੇ ਅੱਜ ਉਸ ਨੇ ਆਪਣੇ ਦੋ ਸਾਥੀਆਂ ਨਾਲ ਇਸ ਲੜਕੀ ਉਪਰ ਗੋਲੀ ਚਲਾਈ ਹੈ ਜਿਸ ਦੀ ਗਰਦਨ ਤੇ ਲੱਗਣ ਕਾਰਨ ਉਸ ਦੀ ਹਸਪਤਾਲ ਵਿੱਖੇ ਪਹੁੰਚ ਕੇ ਮੌਤ ਹੋ ਗਈਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *